ਟਰੰਪ ਪ੍ਰਸ਼ਾਸਨ ਦੇ ਦੇਸ਼ ਨਿਕਾਲੇ ਦੇ ਫ਼ੈਸਲੇ ‘ਤੇ ਭਾਰਤੀ-ਅਮਰੀਕੀ ਸੰਘੀ ਜੱਜ ਵੱਲੋਂ ਲੱਗ ਸਕਦੀ ਹੈ ਰੋਕ!
ਵਾਸ਼ਿੰਗਟਨ, 11 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਲੰਗਣ ਜਾ ਰਿਹਾ ਹੈ। ਇੱਕ ਭਾਰਤੀ-ਅਮਰੀਕੀ ਸੰਘੀ ਜੱਜ ਨੇ ਕਿਹਾ ਹੈ ਕਿ ਉਹ ਟਰੰਪ ਪ੍ਰਸ਼ਾਸਨ ਦੇ ਉਸ ਫ਼ੈਸਲੇ ‘ਤੇ ਰੋਕ ਲਗਾਏਗਾ, ਜਿਸ ਵਿਚ ਚਾਰ ਦੇਸ਼ਾਂ- ਕਿਊਬਾ, ਹੈਤੀ, ਨਿਕਾਰਾਗੁਆ ਅਤੇ ਵੈਨੇਜ਼ੁਏਲਾ ਦੇ ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ ਜਾਣਾ ਹੈ। ਇਨ੍ਹਾਂ ਚਾਰਾਂ ਦੇਸ਼ਾਂ ਦੇ ਲਗਭਗ […]