ਟੀ20 ਵਿਸ਼ਵ ਕੱਪ: ਪਾਕਿਸਤਾਨ ਨੂੰ ਹਰਾ ਕੇ ਸੁਪਰ-8 ‘ਚ ਪਹੁੰਚੀ ਭਾਰਤੀ ਟੀਮ
ਟੀ20 ਵਰਲਡ ਕੱਪ 2026 ਦੇ ਸਭ ਤੋਂ ਵੱਡੇ ਮੁਕਾਬਲੇ ਵਿਚ ਭਾਰਤ ਨੇ ਪਾਕਿਸਤਾਨ ਨੂੰ 61 ਦੌੜਾਂ ਦੇ ਵੱਡੇ ਅੰਤਰ ਨਾਲ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਟੂਰਨਾਮੈਂਟ ਦੇ ਇਤਿਹਾਸ ਵਿਚ ਦੌੜਾਂ ਦੇ ਲਿਹਾਜ਼ ਨਾਲ ਪਾਕਿਸਤਾਨ ਵਿਰੁੱਧ ਇਹ ਭਾਰਤ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹੈ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਲਗਾਤਾਰ […]