5 ਨਿਗਮਾਂ ਦੀਆਂ ਚੋਣਾਂ 15 ਨਵੰਬਰ ਤੱਕ ਕਰਵਾਉਣ ਲਈ ਨੋਟੀਫ਼ਿਕੇਸ਼ਨ
ਚੰਡੀਗੜ੍ਹ, 12 ਅਕਤੂਬਰ (ਪੰਜਾਬ ਮੇਲ)-ਪੰਜਾਬ ਸਰਕਾਰ ਨੇ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਦੀਆਂ ਚੋਣਾਂ 15 ਨਵੰਬਰ ਤੱਕ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਇਸ ਬਾਰੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜ ਨਿਗਮਾਂ ਦੀਆਂ ਚੋਣਾਂ ਦੀ ਤਿਆਰੀ ਦਾ ਕੰਮ ਸ਼ੁਰੂ ਹੋ ਗਿਆ ਹੈ। ਸਥਾਨਕ ਸਰਕਾਰਾਂ […]