ਰਮਨਦੀਪ ਸਿੰਘ ਮੰਗੂਮੱਠ ਨਿਹੰਗ ਸਿੰਘ ਪਹਿਲਾਂ ਵੀ ਕਈ ਹੰਗਾਮਿਆਂ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣਦਾ ਰਿਹਾ
ਫਗਵਾੜਾ, 18 ਜਨਵਰੀ (ਪੰਜਾਬ ਮੇਲ)- ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚੌਰਾ ਖੂਹ ਸਾਹਿਬ ‘ਚ ਨੌਜਵਾਨ ਦੇ ਕਤਲ ਮਾਮਲੇ ਵਿੱਚ ਅਦਾਲਤ ਨੇ ਬੁੱਧਵਾਰ ਮੁਲਜ਼ਮ ਨਿਹੰਗ ਰਮਨਦੀਪ ਸਿੰਘ ਮੰਗੂਮੱਠ ਨੂੰ 7 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਗੁਰਦੁਆਰਾ ਸਾਹਿਬ ਵਿੱਚ ਨੌਜਵਾਨ ਦੇ ਕਤਲ ਦੀ ਘਟਨਾ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ […]