ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਹਮਾਸ ਦੀ ਨਿੰਦਾ ਬਾਰੇ ਅਮਰੀਕੀ ਮਤੇ ‘ਤੇ ਇਕਸੁਰ ਨਹੀਂ

ਸੰਯੁਕਤ ਰਾਸ਼ਟਰ, 9 ਅਕਤੂਬਰ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਬੰਦ ਕਮਰਾ ਹੰਗਾਮੀ ਮੀਟਿੰਗ ਕੀਤੀ। ਇਸ ਬੈਠਕ ‘ਚ ਅਮਰੀਕਾ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਸਾਰੇ 15 ਮੈਂਬਰ ਦੇਸ਼ਾਂ ਤੋਂ ‘ਹਮਾਸ ਵੱਲੋਂ ਕੀਤੇ ਗਏ ਅੱਤਵਾਦੀ ਹਮਲੇ ਦੀ ਨਿੰਦਾ’ ਕਰਨ ਦੀ ਮੰਗ ਕੀਤੀ ਪਰ ਸੁਰੱਖਿਆ ਪ੍ਰੀਸ਼ਦ ਨੇ ਇਸ ‘ਤੇ ਤੁਰੰਤ ਕੋਈ ਕਾਰਵਾਈ ਨਹੀਂ ਕੀਤੀ। ਅਮਰੀਕੀ […]

ਬਲੌਗਰ ਨੇ ਕੈਨੇਡਾ ‘ਚ ਨਿੱਝਰ ਦੀ ਹੱਤਿਆ ਪਿੱਛੇ ਚੀਨ ਦਾ ਹੱਥ ਹੋਣ ਦਾ ਲਾਇਆ ਦੋਸ਼

ਟੋਰਾਂਟੋ, 9 ਅਕਤੂਬਰ (ਰਾਜ ਗੋਗਨਾ/ਪੰਜਾਬ ਮੇਲ)- ਇੱਕ ਆਜ਼ਾਦ ਬਲਾਗਰ ਚੀਨੀ ਮੂਲ ਦੀ ਜੈਨੀਫਰ ਜੇਂਗ ਨੇ ਵੱਡਾ ਦੋਸ਼ ਲਾਉਂਦਿਆਂ ਕਿਹਾ ਹੈ ਕੈਨੇਡਾ ਵਿਖੇ ਬ੍ਰਿਟਿਸ ਕੋਲੰਬੀਆ ਦੇ ਸਰੀ ਸ਼ਹਿਰ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਚੀਨੀ ਕਮਿਊਨਿਸਟ ਪਾਰਟੀ ਦੇ ਏਜੰਟ ਸ਼ਾਮਲ ਸਨ। ਇਸ ਕਤਲ ਪਿੱਛੇ ਚੀਨ ਦਾ ਮਕਸਦ ਭਾਰਤ ਅਤੇ ਪੱਛਮੀ ਦੇਸ਼ਾਂ ਵਿਚਾਲੇ ਵਿਵਾਦ ਦੀ […]

ਅਮਰੀਕਾ ‘ਚ ਦੁਨੀਆਂ ਦੇ ਸਭ ਤੋਂ ਵੱਡੇ ਹਿੰਦੂ ਮੰਦਰ ਦਾ ਹੋਇਆ ਉਦਘਾਟਨ

ਨਿਊਜਰਸੀ, 9 ਅਕਤੂਬਰ (ਰਾਜ ਗੋਗਨਾ/ਪੰਜਾਬ ਮੇਲ)- ਦੁਨੀਆਂ ਦਾ ਦੂਜਾ ਹਿੰਦੂ ਮੰਦਰ ਸਵਾਮੀ ਨਰਾਇਣ ਅਕਸ਼ਰਧਾਮ ਜੋ ਭਾਰਤ ਤੋਂ ਬਾਹਰ ਅਮਰੀਕਾ ਦੇ ਰਾਜ ਨਿਊਜਰਸੀ ਦੇ ਟਾਊਨ ਰੋਬਿਨਸਵਿਲੇ ਵਿਖੇ ਸਥਿਤ ਹੈ, ਬੀਤੇ ਦਿਨੀਂ ਉਸ ਦਾ ਉਦਘਾਟਨ ਕੀਤਾ ਗਿਆ। ਇਸ ਅਕਸ਼ਰਧਾਮ ਮੰਦਰ ਦੇ ਸ਼ਾਨਦਾਰ ਉਦਘਾਟਨੀ ਸਮਾਰੋਹ ਵਿਚ ਭਾਰਤ ਦੇ 50 ਤੋਂ ਵੱਧ ਧਾਰਮਿਕ ਆਗੂਆਂ, ਗੁਰੂਆਂ ਤੇ ਹੋਰ ਧਰਮਾਂ ਦੇ […]

ਬੈਲਗ੍ਰੇਡ ‘ਚ ਭਾਰਤੀ ਸਾਹਿਤਕਾਰ ਡਾ. ਜਰਨੈਲ ਸਿੰਘ ਆਨੰਦ ਨੂੰ ਅੰਤਰਰਾਸ਼ਟਰੀ ਐਵਾਰਡ ਦੇਣ ਦਾ ਐਲਾਨ

ਚੰਡੀਗੜ੍ਹ, 9 ਅਕਤੂਬਰ (ਪੰਜਾਬ ਮੇਲ)- ਬੈਲਗ੍ਰੇਡ ਵਿਚ ਭਾਰਤ ਦੇ ਉੱਘੇ ਸਾਹਿਤਕਾਰ ਡਾ1 ਜਰਨੈਲ ਸਿੰਘ ਆਨੰਦ ਨੂੰ ਅੰਤਰਰਾਸ਼ਟਰੀ ਐਵਾਰਡ ਚਾਰਟਰ ਆਫ਼ ਮੋਰਾਵਾ ਦੇਣ ਦਾ ਐਲਾਨ ਕੀਤਾ ਗਿਆ ਹੈ। ਅੰਗਰੇਜ਼ੀ ਵਿਚ 150 ਤੋਂ ਵੱਧ ਕਿਤਾਬਾਂ ਦੇ ਲੇਖਕ ਅਤੇ ਵਿਸ਼ਵ ਨੂੰ ਅੰਤਰ-ਰਾਸ਼ਟਰੀ ਅਕੈਡਮੀ ਆਫ਼ ਐਥਿਕਸ ਦੇਣ ਵਾਲੇ ਵਿਸ਼ਵ ਸਾਹਿਤ ਦੇ ਮਹਾਂਨਾਇਕ ਡਾ1 ਜਰਨੈਲ ਸਿੰਘ ਆਨੰਦ ਨੂੰ 20 ਤੋਂ […]

ਇਜ਼ਰਾਈਲ ‘ਤੇ ਹਮਾਸ ਦੇ ਹਮਲੇ ਦੌਰਾਨ ਭਾਰਤੀ ਜ਼ਖ਼ਮੀ

ਯੇਰੂਸ਼ਲਮ, 9 ਅਕਤੂਬਰ (ਪੰਜਾਬ ਮੇਲ)- ਇਜ਼ਰਾਈਲ ਦੇ ਸ਼ਹਿਰ ਅਸ਼ਕੇਲੋਨ ਵਿਚ ਭਾਰਤੀ ਨਰਸ ਹਮਾਸ ਵੱਲੋਂ ਕੀਤੇ ਰਾਕੇਟ ਹਮਲੇ ‘ਚ ਜ਼ਖ਼ਮੀ ਹੋ ਗਈ ਹੈ। ਉਸ ਦੀ ਪਛਾਣ ਕੇਰਲ ਵਾਸੀ ਸ਼ੀਜਾ ਆਨੰਦ ਵਜੋਂ ਹੋਈ ਹੈ। ਉਸ ਦਾ ਹੱਥ ਅਤੇ ਲੱਤ ਹਮਲੇ ‘ਚ ਜ਼ਖਮੀ ਹੋ ਗਏ ਅਤੇ ਉਸ ਨੂੰ ਤੁਰੰਤ ਹਸਪਤਾਲ ‘ਚ ਇਲਾਜ ਕਰਵਾਇਆ ਗਿਆ। ਉਸ ਦੀ ਹਾਲਤ ਸਥਿਰ […]

ਮਹਾਰਾਸ਼ਟਰ ਪੁਲਿਸ ਵੱਲੋਂ ਸ਼ਾਹਰੁਖ਼ ਖ਼ਾਨ ਨੂੰ ਵਾਈ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ

ਮੁੰਬਈ, 9 ਅਕਤੂਬਰ (ਪੰਜਾਬ ਮੇਲ)- ਮਹਾਰਾਸ਼ਟਰ ਪੁਲਿਸ ਨੇ ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੀ ਜਾਨ ਨੂੰ ਸੰਭਾਵਿਤ ਖ਼ਤਰੇ ਦੇ ਮੱਦੇਨਜ਼ਰ ਵਾਈ ਪਲੱਸ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਇਸ ਤਹਿਤ ਛੇ ਕਮਾਂਡੋ ਅਤੇ ਪੁਲਿਸ ਐਸਕਾਰਟ ਵਾਹਨ ਸਮੇਤ 11 ਸੁਰੱਖਿਆ ਕਰਮਚਾਰੀ ਦਿੱਤੇ ਗਏ ਹਨ। ਸ਼ਾਹਰੁਖ (57) ਨੂੰ ਉਸ ਦੀ ਹਾਲੀਆ ਫਿਲਮ ‘ਜਵਾਨ’ ਦੀ ਰਿਲੀਜ਼ ਤੋਂ ਬਾਅਦ ਧਮਕੀਆਂ […]

ਸਿੱਕਮ ‘ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 34 ਤੱਕ ਪੁੱਜੀ

-ਹਵਾਈ ਫ਼ੌਜ ਫਸੇ ਸੈਲਾਨੀਆਂ ਨੂੰ ਕੱਢਣਾ ਸ਼ੁਰੂ ਕੀਤਾ ਗੰਗਟੋਕ, 9 ਅਕਤੂਬਰ (ਪੰਜਾਬ ਮੇਲ)- ਸਿੱਕਮ ਵਿਚ ਤਬਾਹੀ ਮਚਾਉਣ ਵਾਲੀ ਤੀਸਤਾ ਨਦੀ ਵਿਚ ਆਏ ਹੜ੍ਹ ਤੋਂ ਬਾਅਦ ਮਲਬੇ ਵਿਚੋਂ ਹੁਣ ਤੱਕ 10 ਫੌਜੀ ਜਵਾਨਾਂ ਸਮੇਤ 34 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦਕਿ 105 ਤੋਂ ਵੱਧ ਲੋਕਾਂ ਦੀ ਭਾਲ ਜਾਰੀ ਹੈ। ਇਸ ਦੌਰਾਨ ਹਵਾਈ ਫ਼ੌਜ ਨੇ ਬਚਾਅ ਅਤੇ […]

ਅਸੀਂ ਭਾਰਤ ਨੂੰ ਭੜਕਾਉਣ ਜਾਂ ਤਣਾਅ ਵਧਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ : ਟਰੂਡੋ

-ਕਿਹਾ : ਭਾਰਤ ਸਰਕਾਰ ਇੱਕ ਸਿੱਖ ਵੱਖਵਾਦੀ ਦੀ ਹੱਤਿਆ ਨੂੰ ”ਬਹੁਤ ਗੰਭੀਰਤਾ ਨਾਲ” ਲਵੇ ਟੋਰਾਂਟੋ, 9 ਅਕਤੂਬਰ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਨਾਲ ਵਧਦੇ ਤਣਾਅ ਦੇ ਵਿਚਕਾਰ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਭਾਰਤ ਨੂੰ ”ਉਕਸਾਉਣ” ਜਾਂ ਤਣਾਅ ਨੂੰ ”ਵਧਾਉਣ” ਦੀ ਕੋਸ਼ਿਸ਼ ਨਹੀਂ ਕਰ ਰਹੇ ਹਨ, ਪਰ ਚਾਹੁੰਦੇ […]

ਨਿਊਜ਼ਕਲਿੱਕ ਵਿਵਾਦ: ਦਿੱਲੀ ਹਾਈ ਕੋਰਟ ਨੇ ਗ੍ਰਿਫ਼ਤਾਰੀ ਤੇ ਪੁਲੀਸ ਰਿਮਾਂਡ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਫ਼ੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ, 9 ਅਕਤੂਬਰ (ਪੰਜਾਬ ਮੇਲ)- ‘ਨਿਊਜ਼ਕਲਿੱਕ’ ਵਿਵਾਦ ‘ਚ ਦਿੱਲੀ ਹਾਈ ਕੋਰਟ ਨੇ ਯੂ.ਏ.ਪੀ.ਏ. ਮਾਮਲੇ ਵਿਚ ਗ੍ਰਿਫ਼ਤਾਰੀ ਤੇ ਪੁਲਿਸ ਰਿਮਾਂਡ ਨੂੰ ਚੁਣੌਤੀ ਦੇਣ ਵਾਲੀਆਂ ਪੋਰਟਲ ਦੇ ਸੰਸਥਾਪਕ ਪ੍ਰਬੀਰ ਪੁਰਕਾਇਸਥ ਤੇ ਐੱਚ.ਆਰ. ਮੁਖੀ ਦੀ ਪਟੀਸ਼ਨਾਂ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

ਅਮਰੀਕੀ ਫੌਜ ਦੇ ਸਾਬਕਾ ਖੁਫੀਆ ਅਧਿਕਾਰੀ ‘ਤੇ ਚੀਨ ਨੂੰ ਖੁਫ਼ੀਆ ਸੂਚਨਾਵਾਂ ਦੇਣ ਦੀ ਕੋਸ਼ਿਸ਼ ਦਾ ਦੋਸ਼

ਸਿਆਟਲ, 9 ਅਕਤੂਬਰ (ਪੰਜਾਬ ਮੇਲ)- ਅਮਰੀਕੀ ਫੌਜ ਦੇ ਸਾਬਕਾ ਖੁਫ਼ੀਆ ਅਧਿਕਾਰੀ ‘ਤੇ ਕੋਵਿਡ-19 ਮਹਾਮਾਰੀ ਦੌਰਾਨ ਚੀਨੀ ਸੁਰੱਖਿਆ ਸੇਵਾਵਾਂ ਨੂੰ ਖ਼ਾਸ ਰੱਖਿਆ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਨਿਆਂ ਵਿਭਾਗ ਨੇ ਕਿਹਾ ਕਿ ਅਧਿਕਾਰੀਆਂ ਨੇ 29 ਸਾਲਾ ਸਾਬਕਾ ਸਾਰਜੈਂਟ ਜੋਸੇਫ ਡੇਨੀਅਲਜ਼ ਨੂੰ ਹਾਂਗਕਾਂਗ ਤੋਂ ਵਾਪਸ ਆਉਣ ‘ਤੇ ਸਾਨ ਫਰਾਂਸਿਸਕੋ ਅੰਤਰਰਾਸ਼ਟਰੀ ਹਵਾਈ ਅੱਡੇ […]