ਐੱਚ-1ਬੀ ਵੀਜ਼ਾ ਪ੍ਰਣਾਲੀ ’ਚ ਧੋਖਾਧੜੀ ਵਧੀ, ਕੇਸ ਦਰਜ ਕਰਨ ਦੀ ਤਿਆਰੀ: ਅਮਰੀਕਾ

ਵਾਸ਼ਿੰਗਟਨ, 29 ਅਪਰੈਲ (ਪੰਜਾਬ ਮੇਲ)- ਅਮਰੀਕਾ ਵਿੱਚ ਹਰ ਸਾਲ ਐੱਚ-1ਬੀ ਬਿਨੈਕਾਰਾਂ ਦੀ ਸਫਲਤਾਪੂਰਵਕ ਚੋਣ ਕਰਨ ਲਈ ਤਿਆਰ ਕੀਤੀ ਗਈ ਕੰਪਿਊਟਰਾਈਜ਼ਡ ਪ੍ਰਣਾਲੀ ਦੀ ਦੁਰਵਰਤੋਂ ਕੀਤੀ ਗਈ ਹੈ ਅਤੇ ਧੋਖਾਧੜੀ ਦੀਆਂ ਕੋਸ਼ਿਸ਼ਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸੰਘੀ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਐੱਚ-1ਬੀ ਵੀਜ਼ਾ ਅਮਰੀਕੀ ਮਾਲਕਾਂ ਨੂੰ ਕੁਝ ਕਿੱਤਿਆਂ ਵਿੱਚ ਵਿਦੇਸ਼ੀ ਕਾਮਿਆਂ ਨੂੰ ਨੌਕਰੀ ‘ਤੇ […]

ਸਰੀ ਪੁਲਿਸ ਸੰਬੰਧੀ ਰੇੜਕਾ ਖਤਮ : ਬੀ ਸੀ ਸਰਕਾਰ ਵੱਲੋਂ ਸਿਟੀ ਆਫ ਸਰੀ ਨੂੰ ਮਿਊਂਸਪਲ ਪੁਲਿਸ ਟਰਾਂਜੀਸ਼ਨ ਦਾ ਕਾਰਜ ਜਾਰੀ ਰੱਖਣ ਲਈ ਹਰੀ ਝੰਡੀ

ਸਰੀ, 28 ਅਪ੍ਰੈਲ (ਹਰਦਮ ਮਾਨ/ਪੰਜਾਬ ਮੇਲ)– ਸਰੀ ਵਿਚ ਆਰ ਸੀ ਐਮ ਪੀ ਰੱਖਣ ਜਾਂ ਸਰੀ ਮਿਊਂਸਪਲ ਪੁਲਿਸ ਦੀਆਂ ਸੇਵਾਵਾਂ ਜਾਰੀ ਰੱਖਣ ਸਬੰਧੀ ਪਿਛਲੇ ਕਾਫੀ ਸਮੇਂ ਤੋਂ ਚੱਲਿਆ ਆ ਰਿਹਾ ਰੇੜਕਾ ਅੱਜ ਉਸ ਸਮੇਂ ਖਤਮ ਹੋ ਗਿਆ ਜਦੋਂ ਬੀ ਸੀ ਸਰਕਾਰ ਨੇ ਅੱਜ ਆਪਣੇ ਇਕ ਫੈਸਲੇ ਰਾਹੀਂ ਸਿਟੀ ਆਫ ਸਰੀ ਨੂੰ ਮਿਊਂਸਪਲ ਪੁਲਿਸ ਟਰਾਂਜੀਸ਼ਨ ਦਾ ਕਾਰਜ ਜਾਰੀ ਰੱਖਣ ਲਈ ਹਰੀ ਝੰਡੀ […]

ਵਿਜੀਲੈਂਸ ਵੱਲੋਂ ਮਹਿਲਾ ਵਣ ਗਾਰਡ 10 ਹਜ਼ਾਰ ਦੀ ਵੱਢੀ ਲੈਂਦੀ ਰੰਗੇ ਹੱਥੀਂ ਗ੍ਰਿਫ਼ਤਾਰ

ਮੋਗਾ, 28 ਅਪ੍ਰੈਲ (ਪੰਜਾਬ ਮੇਲ)- ਇੱਥੇ ਵਿਜੀਲੈਂਸ ਬਿਊਰੋ ਨੇ ਮਹਿਲਾ ਵਣ ਗਾਰਡ ਨੂੰ 10 ਹਜ਼ਾਰ ਰੁਪਏ ਦੀ ਵੱਢੀ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮ ਮਹਿਲਾ ਵਣ ਗਾਰਡ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਫ਼ਿਰੋਜਪੁਰ ਵਿਚ ਭ੍ਰਿਸ਼ਟਾਚਾਰ ਰੋਕੂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸਥਾਨਕ ਡੀ.ਐੱਸ.ਪੀ. ਵਿਜੀਲੈਂਸ ਜਸਤਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ […]

ਸੁਪਰੀਮ ਕੋਰਟ ਵੱਲੋਂ ਨਫ਼ਰਤੀ ਤਕਰੀਰਾਂ ਕਰਨ ਵਾਲਿਆਂ ਖ਼ਿਲਾਫ਼ ਬਿਨਾਂ ਸ਼ਿਕਾਇਤ ਤੋਂ ਵੀ ਕੇਸ ਦਰਜ ਕਰਨ ਦੇ ਨਿਰਦੇਸ਼

ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਰਦੇਸ਼ ਕੀਤੇ ਜਾਰੀ ਨਵੀਂ ਦਿੱਲੀ, 28 ਅਪ੍ਰੈਲ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਆਪਣੇ 2022 ਦੇ ਹੁਕਮਾਂ ਦਾ ਦਾਇਰਾ ਤਿੰਨ ਸੂਬਿਆਂ ਤੋਂ ਅੱਗੇ ਵਧਾਉਂਦੇ ਹੋਏ ਅੱਜ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਫ਼ਰਤੀ ਤਕਰੀਰਾਂ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ, ਭਾਵੇਂ ਕਿ ਇਸ ਸਬੰਧ […]

ਪੰਜਾਬੀ ਗਾਇਕਾਂ, ਗੈਂਗਸਟਰਾਂ ਤੇ ਟਰੈਵਲ ਏਜੰਟਾਂ ਦਾ ਗਠਜੋੜ: ਏ.ਜੀ.ਟੀ.ਐੱਫ. ਵੱਲੋਂ ਕਰਨ ਔਜਲਾ ਦਾ ਸਾਥੀ ਗ੍ਰਿਫ਼ਤਾਰ

ਚੰਡੀਗੜ੍ਹ, 28 ਅਪ੍ਰੈਲ (ਪੰਜਾਬ ਮੇਲ)- ਪੰਜਾਬ ‘ਚ ਪੰਜਾਬੀ ਗਾਇਕਾਂ, ਗੈਂਗਸਟਰਾਂ ਅਤੇ ਟਰੈਵਲ ਏਜੰਟਾਂ ਦੇ ਗਠਜੋੜ ‘ਤੇ ਵੱਡੀ ਕਾਰਵਾਈ ਕਰਦਿਆਂ ਗਾਇਕ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਨੂੰ ਏ.ਜੀ.ਟੀ.ਐੱਫ. ਨੇ ਗ੍ਰਿਫ਼ਤਾਰ ਕਰ ਲਿਆ ਹੈ। ਏ.ਜੀ.ਟੀ.ਐੱਫ. ਦੇ ਸੂਤਰਾਂ ਨੇ ਦੱਸਿਆ ਕਿ ਰਾਜ ਦੀ ਅਪਰਾਧ ਸ਼ਾਖਾ ਕੋਲ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ […]

ਐੱਫ.ਆਈ.ਆਰ. ਦਰਜ ਕਰਨਾ ਜਿੱਤ ਵੱਲ ਪਹਿਲਾ ਕਦਮ ਪਰ ਸੰਘਰਸ਼ ਜਾਰੀ ਰਹੇਗਾ: ਪ੍ਰਦਰਸ਼ਨਕਾਰੀ ਪਹਿਲਵਾਨ

ਨਵੀਂ ਦਿੱਲੀ, 28 ਅਪ੍ਰੈਲ (ਪੰਜਾਬ ਮੇਲ)- ਇਥੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਕਿਹਾ ਹੈ ਕਿ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਵਿਰੁੱਧ ਐਫਆਈਆਰ ਦਰਜ ਕਰਨਾ ਜਿੱਤ ਵੱਲ ਪਹਿਲਾ ਕਦਮ ਪਰ ਵਿਰੋਧ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ‘ਤੇ ਭਰੋਸਾ ਨਹੀਂ, ਉਹ ਕਮਜ਼ੋਰ ਐੱਫਆਈਆਰ ਦਰਜ ਕਰ ਸਕਦੀ ਹੈ।

ਸੁਪਰੀਮ ਕੋਰਟ ਵੱਲੋਂ ਬਾਦਲ ਪਿਓ-ਪੁੱਤ ਖ਼ਿਲਾਫ਼ ਧੋਖਾਧੜੀ ਮਾਮਲੇ ‘ਚ ਅਪਰਾਧਿਕ ਕਾਰਵਾਈ ਰੱਦ

ਨਵੀਂ ਦਿੱਲੀ, 28 ਅਪ੍ਰੈਲ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਵਰਗੀ ਪਿਤਾ ਪ੍ਰਕਾਸ਼ ਸਿੰਘ ਬਾਦਲ ਵਿਰੁੱਧ ਧੋਖਾਧੜੀ ਕੇਸ ਵਿਚ ਚੱਲ ਰਹੀ ਅਪਰਾਧਿਕ ਕਾਰਵਾਈ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਦੁਆਰਾ ਜਾਰੀ ਸੰਮਨ ਕਾਨੂੰਨ ਦੀ ਪ੍ਰਕਿਰਿਆ ਦੀ ਦੁਰਵਰਤੋਂ ਤੋਂ ਇਲਾਵਾ […]

ਸਾਨੀਆ ਮਿਰਜ਼ਾ ਸਮੇਤ ਕਈ ਸਾਬਕਾ ਖਿਡਾਰੀਆਂ ਵੱਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਦੇ ਹੱਕ ‘ਚ ਹਾਅ ਦਾ ਨਾਅਰਾ

ਚੰਡੀਗੜ੍ਹ, 28 ਅਪ੍ਰੈਲ (ਪੰਜਾਬ ਮੇਲ)- ਜਿਨਸੀ ਸੋਸ਼ਣ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਦੇਸ਼ ਦੇ ਨਾਮੀ ਪਹਿਲਵਾਨਾਂ ਦੀ ਆਵਾਜ਼ ‘ਚ ਅੱਜ ਦੇਸ਼ ਦੀ ਸਾਬਕਾ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੇ ਵੀ ਆਪਣੀ ਆਵਾਜ਼ ਰਲਾ ਦਿੱਤੀ ਹੈ। ਉਸ ਨੇ ਟਵੀਟ ਕਰਕੇ ਕਿਹਾ, ‘ਇੱਕ ਅਥਲੀਟ ਤੋਂ ਇਲਵਾ ਇੱਕ ਔਰਤ ਦੇ ਰੂਪ ਵਿੱਚ ਇਹ ਦੇਖਣਾ ਬਹੁਤ ਮੁਸ਼ਕਲ ਹੈ। ਇਨ੍ਹਾਂ ਸੜਕਾਂ […]

ਨੀਰਜ ਚੋਪੜਾ ਦਾ ਪਹਿਲਵਾਨਾਂ ਨੂੰ ਸਮਰਥਨ: ਇਨਸਾਫ਼ ਲਈ ਪਹਿਲਵਾਨਾਂ ਦੇ ਸੜਕਾਂ ‘ਤੇ ਆਉਣ ਕਾਰਨ ਦਿਲ ਟੁੱਟਿਆ

ਨਵੀਂ ਦਿੱਲੀ, 28 ਅਪ੍ਰੈਲ (ਪੰਜਾਬ ਮੇਲ)- ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਨੇ ਅੱਜ ਪ੍ਰਦਰਸ਼ਨਕਾਰੀ ਪਹਿਲਵਾਨਾਂ ਦਾ ਸਮਰਥਨ ਕੀਤਾ ਅਤੇ ਨਿਆਂ ਯਕੀਨੀ ਬਣਾਉਣ ਲਈ ਅਧਿਕਾਰੀਆਂ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ। ਚੋਪੜਾ ਦੀ ਇਹ ਪ੍ਰਤੀਕਿਰਿਆ ਅਜਿਹੇ ਸਮੇਂ ਆਈ ਹੈ, ਜਦੋਂ ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀਟੀ ਊਸ਼ਾ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ […]

ਚੀਨ ਦੇ ਰੱਖਿਆ ਮੰਤਰੀ ਵੱਲੋਂ ਭਾਰਤੀ ਹਮਰੁਤਬਾ ਰਾਜਨਾਥ ਨਾਲ ਦਿੱਲੀ ਵਿਚ ਮੁਲਾਕਾਤ;

ਭਾਰਤ-ਚੀਨ ਦੀ ਸਰਹੱਦੀ ਸਥਿਤੀ ‘ਆਮ ਤੌਰ ‘ਤੇ ਸਥਿਰ’: ਜਨਰਲ ਲੀ ਨਵੀਂ ਦਿੱਲੀ/ਪੇਈਚਿੰਗ, 28 ਅਪ੍ਰੈਲ (ਪੰਜਾਬ ਮੇਲ)- ਭਾਰਤ ਵੱਲੋਂ ਚੀਨ ਨੂੰ ਇਹ ਕਹਿਣ ਕਿ ਸਰਹੱਦੀ ਸਮਝੌਤਿਆਂ ਦੀ ਉਲੰਘਣਾ ਕਾਰਨ ਦੁਵੱਲੇ ਰਿਸ਼ਤਿਆਂ ਦੀ ਬੁਨਿਆਦ ‘ਨੁਕਸਾਨੀ’ ਗਈ ਹੈ, ਤੋਂ ਬਾਅਦ ਅੱਜ ਚੀਨ ਦੇ ਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਸਰਹੱਦ ਉਤੇ ਸਥਿਤੀ ‘ਆਮ ਤੌਰ ‘ਤੇ ਸਥਿਰ ਹੈ’। ਦੋਵਾਂ […]