ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ ‘ਚ ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 15 ਮਾਰਚ (ਪੰਜਾਬ ਮੇਲ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਸ ਪ੍ਰਗਟਾਈ ਕਿ ਨਵ ਨਿਯੁਕਤ ਚੇਅਰਪਰਸਨ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ […]