ਭਾਰਤੀ ਟਰੱਕ ਡਰਾਈਵਰ ਕੋਲੋਂ 10 ਮਿਲੀਅਨ ਅਮਰੀਕੀ ਡਾਲਰ ਦੀ ਕੋਕੀਨ ਜ਼ਬਤ
ਨਿਊਯਾਰਕ, 18 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਕੈਨੇਡਾ ਦੇ ਰਹਿਣ ਵਾਲੇ ਇਕ 31 ਸਾਲਾ ਭਾਰਤੀ ਨਾਗਰਿਕ ਵਿਸ਼ਵਪਾਲ ਸਿੰਘ ਨੂੰ ਨਿਊਯਾਰਕ ਵਿਚ ਸਪਲਾਈ ਦੇ ਇਰਾਦੇ ਨਾਲ ਕੋਕੀਨ ਰੱਖਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਅਪਰਾਧ ਲਈ ਘੱਟੋ-ਘੱਟ ਉਸ ਨੂੰ 10 ਸਾਲ ਦੀ ਕੈਦ, ਸੰਭਾਵੀ ਉਮਰ ਕੈਦ ਅਤੇ 10 ਮਿਲੀਅਨ ਡਾਲਰ ਤੱਕ ਦਾ ਜੁਰਮਾਨਾ ਹੋ ਸਕਦਾ […]