ਅਮਰੀਕਾ ਵੱਲੋਂ ਨਵੇਂ ਡਿਪੋਰਟੇਸ਼ਨ ਸੈਂਟਰ ਬਣਾਉਣ ਦੀ ਤਿਆਰੀ
-ਗੈਰ ਕਾਨੂੰਨੀ ਤੌਰ ‘ਤੇ ਅਮਰੀਕਾ ‘ਚ ਰਹਿ ਰਹੇ ਵਿਅਕਤੀਆਂ ਨੂੰ ਨਜ਼ਰਬੰਦੀ ਕੇਂਦਰ ‘ਚ ਰੱਖਿਆ ਜਾਵੇਗਾ ਹਿਰਾਸਤ ‘ਚ; ਫਿਰ ਕੀਤਾ ਜਾਵੇਗਾ ਡਿਪੋਰਟ ਵਾਸ਼ਿੰਗਟਨ ਡੀ.ਸੀ., 18 ਫਰਵਰੀ (ਪੰਜਾਬ ਮੇਲ)- ਅਮਰੀਕਾ ਵੱਡੀ ਗਿਣਤੀ ਵਿਚ ਨਵੇਂ ਨਜ਼ਰਬੰਦੀ ਕੇਂਦਰ (ਡਿਪੋਰਟੇਸ਼ਨ ਸੈਂਟਰ) ਬਣਾਉਣ ਦੀ ਤਿਆਰੀ ਕਰ ਰਿਹਾ ਹੈ। ਇਸਦਾ ਉਦੇਸ਼ ਅਮਰੀਕਾ ਵਿਚ ਰਹਿ ਰਹੇ ਵਿਅਕਤੀਆਂ ਨੂੰ ਬਿਨਾਂ ਸਹੀ ਦਸਤਾਵੇਜ਼ਾਂ ਦੇ ਹਿਰਾਸਤ […]