ਸਿਆਟਲ ‘ਚ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਪੁਰਬ ਤੇ ਭਗਤ ਧੰਨਾ ਜੀ ਦਾ ਜਨਮ ਦਿਵਸ ਮਨਾਇਆ
ਸਿਆਟਲ, 26 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸਿਆਟਲ ਦੇ ਵੱਖ-ਵੱਖ ਗੁਰੂ ਘਰਾਂ ਵਿਚ ਦੂਸਰੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਅਤੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਧਾਰਮਿਕ ਹਫਤਾਵਾਰੀ ਦੀਵਾਨ ਸਜਾਏ ਗਏ। ਭਾਈ ਕੁਲਵਿੰਦਰ ਸਿੰਘ ਕੀਰਤਨੀ […]