ਹਾਈ ਕੋਰਟ ਵੱਲੋਂ ਅੰਮ੍ਰਿਤਪਾਲ ਬਾਰੇ ਪਟੀਸ਼ਨ ਖਾਰਜ

-ਅੰਮ੍ਰਿਤਪਾਲ ਦੇ ਗ੍ਰਿਫ਼ਤਾਰ ਸਾਥੀਆਂ ਦੇ ਪਰਿਵਾਰਾਂ ਵੱਲੋਂ ਦਰਜ ਪਟੀਸ਼ਨਾਂ ‘ਤੇ ਸੁਣਵਾਈ 1 ਮਈ ਨੂੰ ਚੰਡੀਗੜ੍ਹ, 25 ਅਪ੍ਰੈਲ (ਪੰਜਾਬ ਮੇਲ)- ਅੰਮ੍ਰਿਤਪਾਲ ਸਿੰਘ ਦੀ ਮੋਗਾ ਦੇ ਰੋਡੇ ਪਿੰਡ ‘ਚੋਂ ਗ੍ਰਿਫ਼ਤਾਰੀ ਤੋਂ ਮਗਰੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਦੇ ਪੁਲਿਸ ਦੀ ‘ਗੈਰਕਾਨੂੰਨੀ ਹਿਰਾਸਤ’ ਵਿਚ ਹੋਣ ਦਾ ਦਾਅਵਾ ਕਰਦੀ ਪਟੀਸ਼ਨ ‘ਅਰਥਹੀਣ’ ਦੱਸ […]

ਕੌਮੀ ਘੱਟ-ਗਿਣਤੀ ਕਮਿਸ਼ਨ ਨੇ ਗੁਰੂ ਨਾਨਕ ਦੇਵ ਨਾਲ ਸਬੰਧਤ ਸਥਾਨ ਨੂੰ ਬੁੱਧ ਮੰਦਰ ’ਚ ਤਬਦੀਲ ਕਰਨ ਬਾਰੇ ਰਿਪੋਰਟ ਮੰਗੀ

ਨਵੀਂ ਦਿੱਲੀ, 25 ਅਪ੍ਰੈਲ (ਪੰਜਾਬ ਮੇਲ)- ਕੌਮੀ ਘੱਟ ਗਿਣਤੀ ਕਮਿਸ਼ਨ (ਐੱਨਸੀਐੱਮ) ਨੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਕੋਲੋਂ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਸ ਦਲੀਲ ’ਤੇ ਵਿਸਥਾਰ ਵਿੱਚ ਰਿਪੋਰਟ ਮੰਗੀ ਹੈ ਕਿ ਮੇਚੁਕਾ ਵਿੱਚ ਗੁਰੂ ਨਾਨਕ ਦੇਵ ਨਾਲ ਸਬੰਧਤ ਇਕ ਇਤਿਹਾਸਕ ਸਥਾਨ ਨੂੰ ਬੁੱਧ ਮੰਦਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਕਮਿਸ਼ਨ ਨੇ […]

ਹਾਈ ਕੋਰਟ ਵੱਲੋਂ ਅੰਮ੍ਰਿਤਪਾਲ ਬਾਰੇ ਪਟੀਸ਼ਨ ਖਾਰਜ

ਚੰਡੀਗੜ੍ਹ, 25 ਅਪ੍ਰੈਲ (ਪੰਜਾਬ ਮੇਲ)- ਅੰਮ੍ਰਿਤਪਾਲ ਸਿੰਘ ਦੀ ਮੋਗਾ ਦੇ ਰੋਡੇ ਪਿੰਡ ’ਚੋਂ ਗ੍ਰਿਫ਼ਤਾਰੀ ਤੋਂ ਇਕ ਦਿਨ ਮਗਰੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਦੇ ਪੁਲੀਸ ਦੀ ‘ਗੈਰਕਾਨੂੰਨੀ ਹਿਰਾਸਤ’ ਵਿਚ ਹੋਣ ਦਾ ਦਾਅਵਾ ਕਰਦੀ ਪਟੀਸ਼ਨ ਅੱਜ ‘ਅਰਥਹੀਣ’ ਦੱਸ ਕੇ ਖਾਰਜ ਕਰ ਦਿੱਤੀ ਹੈ। ਅੰਮ੍ਰਿਤਪਾਲ ਦੇ ਕਾਨੂੰਨੀ ਸਲਾਹਕਾਰ ਈਮਾਨ ਸਿੰਘ […]

ਕੰਜ਼ਰਵੇਟਿਵ ਪਾਰਟੀ ਦੇ ਮੁਖੀ ਪੀਅਰ ਪੋਲੀਵੀਏ ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਨਤਮਸਤਕ ਹੋਏ

ਸਰੀ, 24 ਅਪ੍ਰੈਲ (ਹਰਦਮ ਮਾਨ/ਪੰਜਾਬ ਮੇਲ)- ਬੀਤੇ ਦਿਨੀਂ ਕੈਨੇਡਾ ਦੀ ਮੁੱਖ ਵਿਰੋਧੀ ਰਾਜਨੀਤਿਕ ਪਾਰਟੀ (ਕੰਜ਼ਰਵੇਟਿਵ) ਦੇ ਮੁਖੀ ਪੀਅਰ ਪੋਲੀਵੀਏ ਰਿਚਮੰਡ ਸਥਿਤ ਇੰਡੀਆ ਕਲਚਰਲ ਸੈਂਟਰ ਆਫ ਕੈਨੇਡਾ (ਗੁਰਦੁਆਰਾ ਨਾਨਕ ਨਿਵਾਸ ਨੰਬਰ 5 ਰੋਡ) ਵਿਖੇ ਨਤਮਸਤਕ ਹੋਏ। ਕੰਜ਼ਰਵੇਟਿਵ ਪਾਰਟੀ ਦੇ ਡਿਪਟੀ ਲੀਡਰ ਅਤੇ ਐਡਮਿੰਟਨ ਤੋਂ ਮੈਂਬਰ ਪਾਰਲੀਮੈਂਟ ਟਿੰਮ ਉੱਪਲ, ਕੈਲਗਰੀ ਤੋਂ ਮੈਂਬਰ ਪਾਰਲੀਮੈਂਟ ਅਤੇ ਵਿੱਤੀ ਮਾਮਲਿਆਂ ਦੇ […]

ਅਮਰੀਕਾ ‘ਚ ਦੋ ਥਾਵਾਂ ‘ਤੇ ਗੋਲੀਬਾਰੀ ਵਿਚ ਇਕ ਬੱਚੀ ਸਮੇਤ 8 ਜ਼ਖਮੀ

* ਦੋਨੋਂ ਘਟਨਾਵਾਂ ਆਪਸ ‘ਚ ਜੁੜੀਆਂ ਹੋਈਆਂ ਹਨ; ਪੁਲਿਸ ਦਾ ਦਾਅਵਾ ਸੈਕਰਾਮੈਂਟੋ, 24 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਵਾਸ਼ਿੰਗਟਨ ਡੀ.ਸੀ. ਵਿਚ ਬੀਤੀ ਰਾਤ ਦੋ ਥਾਵਾਂ ‘ਤੇ ਗੋਲੀਬਾਰੀ ਹੋਣ ਦੀ ਖਬਰ ਹੈ, ਜਿਸ ਦੌਰਾਨ ਇਕ 12 ਸਾਲਾਂ ਦੀ ਬੱਚੀ ਸਮੇਤ 8 ਵਿਅਕਤੀ ਜ਼ਖਮੀ ਹੋ ਗਏ। ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਆਪਸ ਵਿਚ ਜੋੜ ਕੇ ਜਾਂਚ ਕਰ […]

ਕਾਲੇ ਵਿਅਕਤੀ ਨੂੰ ਗੋਲੀ ਮਾਰਨ ਵਾਲੀ ਮਿਨੇਸੋਟਾ ਦੀ ਸਾਬਕਾ ਪੁਲਿਸ ਅਫਸਰ ਦੀ ਹੋਵੇਗੀ ਰਿਹਾਈ

ਸੈਕਰਾਮੈਂਟੋ, 24 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਮਿਨੇਸੋਟਾ ਰਾਜ ਦੀ ਸਾਬਕਾ ਪੁਲਿਸ ਅਫਸਰ ਕਿਮ ਪੌਟਰ ਜਿਸ ਵੱਲੋਂ ਇਕ ਟਰੈਫਿਕ ਸਟਾਪ ‘ਤੇ ਚਲਾਈ ਗੋਲੀ ਨਾਲ ਡੌਂਟ ਰਾਈਟ ਨਾਮੀ ਕਾਲੇ ਵਿਅਕਤੀ ਦੀ ਮੌਤ ਹੋ ਗਈ ਸੀ, ਦੀ 16 ਮਹੀਨੇ ਦੀ ਸਜ਼ਾ ਭੁਗਤਣ ਉਪਰੰਤ 24 ਅਪ੍ਰੈਲ ਨੂੰ ਰਿਹਾਈ ਹੋਣ ਦੀ ਖਬਰ ਹੈ। ਕਿਮ ਪੌਟਰ ਜਿਸ ਨੇ […]

ਲਖੀਮਪੁਰ ਖੀਰੀ ਹਿੰਸਾ: ਸੁਪਰੀਮ ਕੋਰਟ ਵੱਲੋਂ ਅਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ‘ਚ ਵਾਧਾ

ਨਵੀਂ ਦਿੱਲੀ, 24 ਅਪ੍ਰੈਲ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਮੁਲਜ਼ਮ ਅਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ਅੱਜ 11 ਜੁਲਾਈ ਤੱਕ ਵਧਾ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਅਤੇ ਜੇ.ਕੇ. ਮਹੇਸ਼ਵਰੀ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰਦਿਆਂ ਕਿਹਾ ਕਿ ਇਸ ਸਬੰਧੀ ਅੰਤਰਿਮ ਆਦੇਸ਼ 11 ਜੁਲਾਈ ਤੱਕ ਜਾਰੀ ਰਹੇਗਾ। ਪੀੜਤ ਪਰਿਵਾਰ ਵੱਲੋਂ […]

ਖੇਡ ਮੰਤਰਾਲੇ ਵੱਲੋਂ ਭਾਰਤੀ ਕੁਸ਼ਤੀ ਸੰਘ ਦੀਆਂ ਚੋਣਾਂ ‘ਤੇ ਰੋਕ

-ਪਹਿਲਵਾਨਾਂ ਵੱਲੋਂ ਬ੍ਰਿਜ ਭੂਸ਼ਨ ਦੀ ਗ੍ਰਿਫ਼ਤਾਰੀ ਨਾ ਹੋਣ ਦੀ ਸੂਰਤ ਵਿਚ ਸੁਪਰੀਮ ਕੋਰਟ ਜਾਣ ਦੀ ਚਿਤਾਵਨੀ – ਇਸ ਲੜਾਈ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਧਿਰਾਂ ਦਾ ਸਵਾਗਤ: ਬਜਰੰਗ ਪੂਨੀਆ ਨਵੀਂ ਦਿੱਲੀ, 24 ਅਪ੍ਰੈਲ (ਪੰਜਾਬ ਮੇਲ)- ਕੇਂਦਰੀ ਖੇਡ ਮੰਤਰਾਲੇ ਨੇ 7 ਮਈ ਨੂੰ ਹੋਣ ਵਾਲੀਆਂ ਭਾਰਤੀ ਕੁਸ਼ਤੀ ਸੰਘ (ਡਬਲਯੂ.ਐੱਫ.ਆਈ.) ਦੀਆਂ ਚੋਣਾਂ ‘ਤੇ ਅੱਜ ਰੋਕ ਲਗਾ ਦਿੱਤੀ […]

ਸਿਡਨੀ ਕ੍ਰਿਕਟ ਗਰਾਊਂਡ ਦੇ ਗੇਟ ਦਾ ਨਾਮ ਤੇਂਦੁਲਕਰ ਦੇ ਨਾਂ ‘ਤੇ ਰੱਖਿਆ

ਸਿਡਨੀ, 24 ਅਪ੍ਰੈਲ (ਪੰਜਾਬ ਮੇਲ)- ਮਹਾਨ ਭਾਰਤੀ ਬੱਲੇਬਾਜ਼ ਸਚਿਨ ਤੇਂਦੁਲਕਰ ਦੇ 50ਵੇਂ ਜਨਮ ਦਿਨ ਮੌਕੇ ਸਿਡਨੀ ਕ੍ਰਿਕਟ ਗਰਾਊਂਡ (ਐੱਸ.ਸੀ.ਜੀ.) ਵਿਚ ਅੱਜ ਉਨ੍ਹਾਂ ਦੇ ਨਾਮ ‘ਤੇ ਇੱਕ ਗੇਟ ਦਾ ਨਾਮਕਰਨ ਕੀਤਾ ਗਿਆ। ਤੇਂਦੁਲਕਰ ਅੱਜ 50 ਸਾਲ ਦਾ ਹੋ ਗਿਆ ਹੈ। ਉਸ ਨੇ ਐੱਸ.ਸੀ.ਜੀ. ਵਿਚ ਪੰਜ ਟੈਸਟ ਮੈਚਾਂ ਵਿਚ 157 ਦੀ ਔਸਤ ਨਾਲ 785 ਦੌੜਾਂ ਬਣਾਈਆਂ। ਇੱਥੇ […]

ਨਿਤੀਸ਼ ਤੇ ਮਮਤਾ ਵੱਲੋਂ ਵਿਰੋਧੀ ਧਿਰਾਂ ਦੇ ਗਠਜੋੜ ਬਣਾਉਣ ਦੀ ਵਕਾਲਤ

ਕੋਲਕਾਤਾ, 24 ਅਪ੍ਰੈਲ (ਪੰਜਾਬ ਮੇਲ)- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਇੱਥੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਦੋਵਾਂ ਸਿਆਸਤਦਾਨਾਂ ਨੇ ਵਿਰੋਧੀ ਧਿਰਾਂ ਦੇ ਗੱਠਜੋੜ ਬਣਾਉਣ ਦੀ ਵਕਾਲਤ ਕੀਤੀ। ਦੋਵਾਂ ਖੇਤਰੀ ਆਗੂਆਂ ਨੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਮਿਲ ਕੇ ਤਿਆਰੀ ਵਿੱਢਣ ਦੀ ਲੋੜ ‘ਤੇ ਜ਼ੋਰ […]