‘ਆਪ’ ਆਗੂ ਦੀ ਕੁੱਟਮਾਰ ਦੇ ਦੋਸ਼ ਹੇਠ ਕਾਂਗਰਸੀ ਸਰਪੰਚ ਸਮੇਤ 57 ਨਾਮਜ਼ਦ
ਤਰਨ ਤਾਰਨ, 8 ਨਵੰਬਰ (ਪੰਜਾਬ ਮੇਲ)- ਝਬਾਲ ਪੁਲਿਸ ਨੇ ਕਾਂਗਰਸ ਪਾਰਟੀ ਨਾਲ ਸਬੰਧਤ ਇਲਾਕੇ ਦੇ ਪਿੰਡ ਜਗਤਪੁਰ ਦੇ ਸਰਪੰਚ ਅਤੇ ਉਸ ਦੇ ਸਮਰਥਕਾਂ ਖ਼ਿਲਾਫ਼ ਲਗਪਗ ਆਮ ਆਦਮੀ ਪਾਰਟੀ ਦੇ ਆਗੂ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਕੱਤਰ ਜਾਣਕਾਰੀ ਅਨੁਸਾਰ ਮੁਲਜ਼ਮਾਂ ਵਿੱਚ ਪਿੰਡ ਦਾ ਸਰਪੰਚ ਗੁਰਪਾਲ ਸਿੰਘ, ਉਸ ਦਾ ਲੜਕਾ ਜਸਕਰਨ ਸਿੰਘ, […]