ਪੰਜਾਬ ‘ਤੇ ਪਿਛਲੇ ਪੰਜ ਸਾਲਾਂ ‘ਚ ਵਧਿਆ 1.25 ਲੱਖ ਕਰੋੜ ਦਾ ਕਰਜ਼ਾ
ਚੰਡੀਗੜ੍ਹ, 24 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਸਿਰ ਕਰਜ਼ੇ ਦੀ ਪੰਡ ਤੇਜ਼ੀ ਨਾਲ ਵਧਦੀ ਜਾ ਰਹੀ ਹੈ। ਕੈਗ ਦੀ ਨਵੀਂ ਰਿਪੋਰਟ (2023-24) ਦੇ ਖ਼ੁਲਾਸਿਆਂ ਨੇ ਹਾਲਾਤ ਨੂੰ ਹੋਰ ਚਿੰਤਾਜਨਕ ਬਣਾ ਦਿੱਤਾ ਹੈ। ਰਿਪੋਰਟ ਮੁਤਾਬਕ ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਕੁੱਲ 1,25,508 ਕਰੋੜ ਰੁਪਏ ਦਾ ਨਵਾਂ ਕਰਜ਼ਾ ਲਿਆ ਗਿਆ ਹੈ। ਇਸ ਕਾਰਨ ਸੂਬੇ ਦਾ […]