ਅਕਾਲੀ ਦਲ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ‘ਆਪ’ ‘ਚ ਹੋਏ ਸ਼ਾਮਲ
– ਗੁਰਚਰਨ ਸਿੰਘ ਚੰਨੀ ਵੀ ‘ਆਪ’ ‘ਚ ਹੋਏ ਸ਼ਾਮਲ ਜਲੰਧਰ, 15 ਅਪ੍ਰੈਲ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਪਵਨ ਕੁਮਾਰ ਟੀਨੂੰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮਲ ਕਰਵਾਇਆ। ਪਵਨ ਕੁਮਾਰ ਟੀਨੂੰ […]