ਮੁੱਖ ਮੰਤਰੀ ਮਾਨ ਦੇ ਯਤਨਾਂ ਸਦਕਾ ਜ਼ਖਮੀ ਕਿਸਾਨ ਪ੍ਰੀਤਪਾਲ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਤਬਦੀਲ ਕੀਤਾ ਗਿਆ

ਪੰਜਾਬ ਸਰਕਾਰ ਪ੍ਰੀਤਪਾਲ ਦਾ ਸਹੀ ਅਤੇ ਮੁਫਤ ਇਲਾਜ ਯਕੀਨੀ ਬਣਾਏਗੀ, ਉਸ ਦੇ ਪਰਿਵਾਰ ਨੂੰ ਹਰ ਲੋੜੀਂਦੀ ਮਦਦ ਮੁਹੱਈਆ ਕਰਵਾਈ ਜਾਵੇਗੀ-ਡਾ ਬਲਬੀਰ* ਚੰਡੀਗੜ੍ਹ, 24 ਫਰਵਰੀ (ਪੰਜਾਬ ਮੇਲ)- ਪ੍ਰੀਤਪਾਲ ਸਿੰਘ, ਜਿਸ ਨੂੰ ਪੰਜਾਬ ਹਰਿਆਣਾ ਸੀਮਾ ‘ਤੇ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਪੀਜੀਆਈ ਰੋਹਤਕ ਵਿਖੇ ਦਾਖਲ ਕਰਵਾਇਆ ਗਿਆ ਸੀ, ਨੂੰ ਆਖਰਕਾਰ ਪੀਜੀਆਈ ਚੰਡੀਗੜ੍ਹ ਭੇਜਿਆ ਜਾ ਰਿਹਾ ਹੈ ਜਿੱਥੇ ਉਸ […]

ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਫਰਵਰੀ ਨੂੰ ਕੌਮੀ ਮਾਰਗ ਉੱਤੇ ਟਰੈਕਟਰ ਖੜ੍ਹੇ ਕਰਨ ਅਤੇ ਵਿਸ਼ਵ ਵਪਾਰ ਸੰਸਥਾ ਦੀਆਂ ਅਰਥੀਆਂ ਸਾੜਨ ਦਾ ਐਲਾਨ

ਸੰਯੁਕਤ ਕਿਸਾਨ ਮੋਰਚੇ ਵੱਲੋਂ ‘ਵਿਸ਼ਵ ਵਪਾਰ ਸੰਸਥਾ’ ਖ਼ਿਲਾਫ਼ ਪ੍ਰਦਰਸ਼ਨ ਦੀ ਰਣਨੀਤੀ ਬਾਰੇ ਵਿਚਾਰ ਚਰਚਾ 26 ਫਰਵਰੀ ਨੂੰ ਸੜਕਾਂ ਤੇ ਟਰੈਕਟਰ ਖੜੇ ਕਰਕੇ ਰੋਸ ਪ੍ਰਦਰਸ਼ਨ ਅਤੇ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਫੂਕੇ ਜਾਣਗੇ ਭਵਾਨੀਗੜ੍ਹ, 24 ਫਰਵਰੀ (ਦਲਜੀਤ ਕੌਰ/ਪੰਜਾਬ ਮੇਲ)- ਕੇਂਦਰ ਸਰਕਾਰ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ 26 ਫਰਵਰੀ […]

ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਾਨਕਸ਼ਾਹੀ ਸੰਮਤ 556 ਦਾ ਕੈਲੰਡਰ ਕੀਤਾ ਜਾਰੀ

– ਨਾਨਕਸ਼ਾਹੀ ਕੈਲੰਡਰ ਅਨੁਸਾਰ ਸੰਗਤਾਂ ਮਨਾਉਣ ਇਤਿਹਾਸਕ ਦਿਹਾੜੇ : ਗਿਆਨੀ ਰਘਬੀਰ ਸਿੰਘ – ਐਡਵੋਕੇਟ ਧਾਮੀ ਨੇ ਆਉਣ ਵਾਲੇ ਨਾਨਕਸ਼ਾਹੀ ਸੰਮਤ 556 ਦੀ ਸਿੱਖ ਜਗਤ ਨੂੰ ਦਿੱਤੀ ਵਧਾਈ ਅੰਮ੍ਰਿਤਸਰ, 24 ਫ਼ਰਵਰੀ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਨਾਨਕਸ਼ਾਹੀ ਸੰਮਤ 556 (ਸੰਨ 2024-25) ਦਾ ਕੈਲੰਡਰ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ […]

ਗਠਜੋੜ: ਕਾਂਗਰਸ ਤੇ ‘ਆਪ’ ਵੱਲੋਂ ਆਗਾਮੀ ਲੋਕ ਸਭਾ Elections ਲਈ ਸੀਟਾਂ ਦੀ ਵੰਡ ਦਾ ਐਲਾਨ

-ਪੰਜਾਬ ‘ਚ ਕਾਂਗਰਸ ਤੇ ਆਪ ਵੱਖੋ-ਵੱਖ ਲੜਨਗੇ ਲੋਕ ਸਭਾ ਚੋਣ -ਚੰਡੀਗੜ੍ਹ ਸੀਟ ਕਾਂਗਰਸ ਨੂੰ ਮਿਲੀ ਨਵੀਂ ਦਿੱਲੀ, 24 ਫਰਵਰੀ (ਪੰਜਾਬ ਮੇਲ)- ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਅੱਜ ਸੀਟਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਹੈ, ਜਿਸ ਤਹਿਤ ਦਿੱਲੀ ਦੀਆਂ ਚਾਰ ਸੀਟਾਂ ‘ਤੇ ‘ਆਪ’ ਅਤੇ ਕਾਂਗਰਸ ਤਿੰਨ ਸੀਟਾਂ ‘ਤੇ ਚੋਣ […]

Voters ਨੂੰ ਸਿਆਸੀ ਪਾਰਟੀਆਂ ਵੱਲੋਂ ਕੀਤੇ ਚੋਣ ਵਾਅਦੇ ਪੂਰੇ ਕਰਨ ਬਾਰੇ ਜਾਣਨ ਦਾ ਅਧਿਕਾਰ: ਮੁੱਖ ਚੋਣ ਕਮਿਸ਼ਨਰ

ਚੇਨਈ, 24 ਫਰਵਰੀ (ਪੰਜਾਬ ਮੇਲ)- ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਕਿਹਾ ਕਿ ਵੋਟਰਾਂ ਨੂੰ ਸਿਆਸੀ ਪਾਰਟੀਆਂ ਵੱਲੋਂ ਕੀਤੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਬਾਰੇ ਜਾਣਨ ਦਾ ਅਧਿਕਾਰ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮਾਮਲਾ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਚੋਣ ਮਨੋਰਥ ਪੱਤਰਾਂ ਵਿਚ ਵਾਅਦੇ ਕਰਨ ਦਾ ਅਧਿਕਾਰ ਹੈ […]

ਰੋਹਤਕ ਤੋਂ ਚੰਡੀਗੜ੍ਹ ਰੈਫਰ ਕੀਤਾ ਜ਼ਖਮੀ ਕਿਸਾਨ ਪ੍ਰਿਤਪਾਲ ਸਿੰਘ

-ਪੰਜਾਬ ਦੇ ਮੁੱਖ ਸਕੱਤਰ ਵੱਲੋਂ ਲਿਖੀ ਚਿੱਠੀ ਦਾ ਅਸਰ ਚੰਡੀਗੜ੍ਹ, 24 ਫਰਵਰੀ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਦੀ ਦਾਤਾਸਿੰਘਵਾਲਾ ਬਾਰਡਰ ‘ਤੇ ਤਿੰਨ ਦਿਨ ਪਹਿਲਾਂ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ ‘ਚ ਜ਼ਖਮੀ ਹੋਏ ਸੰਗਰੂਰ ਦੇ ਰਹਿਣ ਵਾਲੇ ਕਿਸਾਨ ਪ੍ਰਿਤਪਾਲ ਸਿੰਘ ਨੂੰ ਸ਼ਨੀਵਾਰ ਨੂੰ ਰੋਹਤਕ ਪੀ.ਜੀ.ਆਈ. ਤੋਂ ਡਾਕਟਰਾਂ ਨੇ ਚੰਡੀਗੜ੍ਹ ਰੈਫਰ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ […]

Britain ਦੀ ਸੰਸਦ ‘ਚ ਭਾਰਤੀ ਕਿਸਾਨਾਂ ਦੇ ਪ੍ਰਦਰਸ਼ਨ ਦੀ ਗੂੰਜ

-ਸਿੱਖ ਸੰਸਦ ਮੈਂਬਰ ਤਨਮਨਜੀਤ ਢੇਸੀ ਨੇ ਮਨੁੱਖੀ ਅਧਿਕਾਰ ਦਾ ਮੁੱਦਾ ਚੁੱਕਿਆ ਲੰਡਨ, 24 ਫਰਵਰੀ (ਪੰਜਾਬ ਮੇਲ) – ਭਾਰਤ ਵਿੱਚ ਚੋਣਾਂ ਤੋਂ ਪਹਿਲਾਂ ਇੱਕ ਵਾਰ ਫਿਰ ਕਿਸਾਨਾਂ ਦਾ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਇਹ ਮੁੱਦਾ ਬ੍ਰਿਟੇਨ ਦੀ ਸੰਸਦ ਵਿਚ ਵੀ ਉਠਾਇਆ ਗਿਆ ਹੈ। ਬ੍ਰਿਟਿਸ਼ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਸਾਨਾਂ ਦੇ […]

ਹਰਿਆਣਾ ਪੁਲਿਸ ਵੱਲੋਂ ਕਿਸਾਨ ਨੇਤਾਵਾਂ ਖ਼ਿਲਾਫ਼ N.S.A. ਨਾ ਲਾਉਣ ਦਾ ਫ਼ੈਸਲਾ

ਚੰਡੀਗੜ੍ਹ, 24 ਫਰਵਰੀ (ਪੰਜਾਬ ਮੇਲ)- ਹਰਿਆਣਾ ਪੁਲਿਸ ਨੇ ਕਿਹਾ ਹੈ ਕਿ ਉਹ ਕਿਸਾਨ ਅੰਦੋਲਨ ਦਾ ਹਿੱਸਾ ਰਹੇ ਕੁਝ ਕਿਸਾਨ ਨੇਤਾਵਾਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਲਾਗੂ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਲੈ ਰਹੀ ਹੈ। ਇਸ ਤੋਂ ਇਕ ਦਿਨ ਪਹਿਲਾਂ ਅੰਬਾਲਾ ਪੁਲਿਸ ਨੇ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਅਪਰਾਧਿਕ […]

China ‘ਚ ਇਮਾਰਤ ਨੂੰ ਅੱਗ ਲੱਗਣ ਕਾਰਨ 15 ਲੋਕ ਜ਼ਿੰਦਾ ਸੜੇ; 44 ਜ਼ਖਮੀ

ਨਾਨਜਿੰਗ, 24 ਫਰਵਰੀ (ਪੰਜਾਬ ਮੇਲ) – ਪੂਰਬੀ ਚੀਨ ਦੇ ਜਿਆਂਗਸੂ ਸੂਬੇ ਦੀ ਰਾਜਧਾਨੀ ਨਾਨਜਿੰਗ ਵਿਚ ਸ਼ੁੱਕਰਵਾਰ ਸਵੇਰੇ ਇਕ ਇਮਾਰਤ ਵਿਚ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਅਤੇ 44 ਹੋਰ ਲੋਕ ਜ਼ਖ਼ਮੀ ਹੋ ਗਏ। ਸ਼ੁੱਕਰਵਾਰ ਸਵੇਰੇ ਕਰੀਬ 4:39 ਵਜੇ ਸਥਾਨਕ ਫਾਇਰ ਵਿਭਾਗ ਨੂੰ ਯੁਹੂਤਾਈ ਜ਼ਿਲ੍ਹੇ ਦੀ ਇੱਕ ਰਿਹਾਇਸ਼ੀ ਇਮਾਰਤ ਵਿਚ ਅੱਗ ਲੱਗਣ ਦੀ […]

ਪਾਕਿਸਤਾਨ ‘ਚ 2 ਮਾਰਚ ਤੱਕ ਗਠਜੋੜ ਸਰਕਾਰ ਬਣਨ ਦੀ ਸੰਭਾਵਨਾ

-9 ਤੋਂ ਪਹਿਲਾਂ ਹੋ ਸਕਦੀ ਹੈ ਰਾਸ਼ਟਰਪਤੀ ਦੀ ਚੋਣ ਇਸਲਾਮਾਬਾਦ, 24 ਫਰਵਰੀ (ਪੰਜਾਬ ਮੇਲ)- ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਅਤੇ ਪਾਕਿਸਤਾਨ ਪੀਪਲਜ਼ ਪਾਰਟੀ 2 ਮਾਰਚ ਤੱਕ ਗੱਠਜੋੜ ਦੀ ਸਰਕਾਰ ਬਣਾਉਣ ਅਤੇ 9 ਮਾਰਚ ਤੋਂ ਪਹਿਲਾਂ ਰਾਸ਼ਟਰਪਤੀ ਚੋਣਾਂ ਕਰਵਾਉਣ ਦੀ ਯੋਜਨਾ ਬਣਾ ਰਹੇ ਹਨ। ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ ਦੀ ਅਗਵਾਈ ਵਾਲੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ […]