ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੀਤੀ ਟਿੱਪਣੀ ਮਾਮਲੇ ‘ਚ ਅਮਰੀਕੀ ਸਫ਼ੀਰ ਤਲਬ
ਨਵੀਂ ਦਿੱਲੀ, 28 ਮਾਰਚ (ਪੰਜਾਬ ਮੇਲ)- ਅਮਰੀਕੀ ਵਿਦੇਸ਼ ਵਿਭਾਗ ਦੇ ਤਰਜਮਾਨ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੀਤੀਆਂ ਟਿੱਪਣੀਆਂ ਤੋਂ ਇਕ ਦਿਨ ਮਗਰੋਂ ਭਾਰਤ ਨੇ ਸੀਨੀਅਰ ਅਮਰੀਕੀ ਸਫ਼ੀਰ ਨੂੰ ਤਲਬ ਕਰਕੇ ਸਖ਼ਤ ਰੋਸ ਜਤਾਇਆ ਹੈ। ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਅਮਰੀਕੀ ਮਿਸ਼ਨ ਵਿਚ ਕਾਰਜਕਾਰੀ ਡਿਪਟੀ ਚੀਫ਼ ਗਲੋਰੀਆ ਬਾਰਬੇਨਾ ਨੂੰ […]