W.H.O. ਦੀ ਰਿਪੋਰਟ ‘ਚ ਖੁਲਾਸਾ; ਚੀਨ ਤੋਂ ਬਾਅਦ ਹੈਪੇਟਾਈਟਸ ਬੀ ਅਤੇ ਸੀ ਦੇ ਸਭ ਤੋਂ ਵੱਧ ਮਾਮਲੇ ਭਾਰਤ ‘ਚ
-ਹੈਪੇਟਾਈਟਸ ਕਾਰਨ ਹਰ ਰੋਜ਼ ਹੋ ਰਹੀਆਂ ਨੇ 3500 ਮੌਤਾਂ ਜੈਨੇਵਾ, 11 ਅਪ੍ਰੈਲ (ਪੰਜਾਬ ਮੇਲ)-ਭਾਰਤ ਵਿਚ 2022 ‘ਚ ਹੈਪੇਟਾਈਟਸ ਬੀ ਅਤੇ ਸੀ ਦੇ ਕੁੱਲ 3.50 ਕਰੋੜ ਮਾਮਲੇ ਸਾਹਮਣੇ ਆਏ ਸਨ। ਇਹ ਖੁਲਾਸਾ ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਦੀ ਰਿਪੋਰਟ ਵਿਚ ਹੋਇਆ ਹੈ। ਰਿਪੋਰਟ ਅਨੁਸਾਰ ਭਾਰਤ ਹੈਪੇਟਾਈਟਸ ਬੀ ਅਤੇ ਸੀ ਦੇ ਮਾਮਲਿਆਂ ਵਿਚ ਚੀਨ ਤੋਂ ਬਾਅਦ ਦੂਜੇ ਨੰਬਰ […]