ਅਮਰੀਕਾ ਵੱਲੋਂ ਹੈਤੀ ਨੂੰ ਖੁੱਲ੍ਹੀ ਚੇਤਾਵਨੀ; ਦੇਸ਼ ਨੂੰ ਹੋਰ ਅਸਥਿਰ ਕਰਨ ਦੀ ਕੋਸ਼ਿਸ਼ ‘ਤੇ ਹੋਵੇਗੀ ਸਖ਼ਤ ਕਾਰਵਾਈ
ਸੈਨ ਜੁਆਨ, 23 ਜਨਵਰੀ (ਪੰਜਾਬ ਮੇਲ)- ਹੈਤੀ ਵਿਚ ਲਗਾਤਾਰ ਵਧ ਰਹੀ ਹਿੰਸਾ ਅਤੇ ਸਿਆਸੀ ਅਸਥਿਰਤਾ ਦੇ ਵਿਚਕਾਰ ਅਮਰੀਕਾ ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਅਮਰੀਕਾ ਨੇ ਹੈਤੀ ਦੀ ਅੰਤਰਿਮ ਕੌਂਸਲ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉੱਥੋਂ ਦੇ ਸਿਆਸਤਦਾਨਾਂ ਨੇ ਦੇਸ਼ ਨੂੰ ਹੋਰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ […]