ਪੰਜਾਬ ‘ਚ 1 ਜੂਨ ਨੂੰ ਹੋ ਰਹੀਆਂ ਚੋਣਾਂ ਲਈ ਤਿਆਰੀਆਂ ਮੁਕੰਮਲ
ਮੁੱਖ ਚੋਣ ਅਫ਼ਸਰ ਵੱਲੋਂ ਵੋਟਰਾਂ ਨੂੰ ”ਇਸ ਵਾਰ 70 ਪਾਰ” ਦੀ ਪ੍ਰਾਪਤੀ ਲਈ 1 ਜੂਨ ਨੂੰ ਹੁੰਮ-ਹੁਮਾ ਕੇ ਚੋਣ ਬੂਥਾਂ ‘ਤੇ ਜਾਣ ਦੀ ਅਪੀਲ – ਬੂਥਾਂ ‘ਤੇ ਲੂ ਪ੍ਰਬੰਧਨ ਲਈ ਢੁੱਕਵੇਂ ਉਪਾਅ ਐੱਸ.ਏ.ਐੱਸ. ਨਗਰ, 29 ਮਈ (ਪੰਜਾਬ ਮੇਲ)- ਪੰਜਾਬ ‘ਚ 1 ਜੂਨ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ […]