ਬ੍ਰਾਜ਼ੀਲ Supreme Court ‘ਚ ਐਲੋਨ ਮਸਕ ਵਿਰੁੱਧ ਲੱਗੇ ਗੰਭੀਰ ਦੋਸ਼ਾਂ ਦੀ ਜਾਂਚ ਸ਼ੁਰੂ
ਰੀਓ ਡੀ ਜੇਨੇਰੀਓ, 8 ਅਪ੍ਰੈਲ (ਪੰਜਾਬ ਮੇਲ)- ਬ੍ਰਾਜ਼ੀਲ ਦੀ ਸੁਪਰੀਮ ਕੋਰਟ ਦੇ ਜੱਜ ਨੇ ਫਰਜ਼ੀ ਖ਼ਬਰਾਂ ਫੈਲਾਉਣ ਦੀ ਚੱਲ ਰਹੀ ਜਾਂਚ ਵਿੱਚ ਉੱਘੇ ਕਾਰੋਬਾਰੀ ਐਲੋਨ ਮਸਕ ਨੂੰ ਸ਼ਾਮਲ ਕੀਤਾ ਹੈ ਅਤੇ ਨਿਆਂ ਪ੍ਰਕਿਰਿਆ ਵਿਚ ਰੁਕਾਵਟ ਪਾਉਣ ਦੇ ਦੋਸ਼ਾਂ ਤਹਿਤ ਐਤਵਾਰ ਦੇਰ ਰਾਤ ਉਸ ਖ਼ਿਲਾਫ਼ ਇੱਕ ਵੱਖਰੀ ਜਾਂਚ ਸ਼ੁਰੂ ਕੀਤੀ ਹੈ। ਜਸਟਿਸ ਅਲੈਗਜ਼ੈਂਡਰ ਡੀ. ਮੋਰੇਸ ਨੇ […]