ਨਿਊਯਾਰਕ ‘ਚ ਭਾਰਤੀ ਵਿਦਿਆਰਥੀ ਦੀ ਬਾਈਕ ਹਾਦਸੇ ‘ਚ ਮੌਤ
ਨਿਊਯਾਰਕ, 27 ਮਈ (ਰਾਜ ਗੋਗਨਾ/ਪੰਜਾਬ ਮੇਲ)- ਨਿਊਯਾਰਕ ‘ਚ ਇਕ ਭਾਰਤੀ ਮੂਲ ਦੇ ਵਿਦਿਆਰਥੀ ਦੀ ਇਕ ਬਾਈਕ ਹਾਦਸੇ ਵਿਚ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧ ‘ਚ ਭਾਰਤ ਦੇ ਕੌਂਸਲੇਟ ਜਨਰਲ ਨੇ ਐਕਸ ‘ਤੇ ਇਕ ਪੋਸਟ ਵਿਚ ਕਿਹਾ ਕਿ ਮ੍ਰਿਤਕ ਆਂਧਰਾ ਪ੍ਰਦੇਸ਼ ਦਾ ਰਹਿਣ ਵਾਲਾ ਸੀ, ਜਿਸ ਦੀ ਪਛਾਣ ਬੇਲੇਮ ਅਚਯੁਥ ਦੇ […]