ਮਲੂਕਾ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੇ ਮਾਮਲੇ ‘ਤੇ ਦੁਚਿੱਤੀ ਵਿਚ ਫਸਿਆ ਸ਼੍ਰੋਮਣੀ ਅਕਾਲੀ ਦਲ
ਚੰਡੀਗੜ੍ਹ, 27 ਮਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਹੁਣ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੇ ਮਾਮਲੇ ‘ਤੇ ਦੁਚਿੱਤੀ ਵਿਚ ਫਸ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ‘ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ। ਹੁਣ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਵਿਚ ਸੀਨੀਅਰ ਆਗੂ ਸੁਖਦੇਵ […]