ਕਿਸਾਨ ਜਥੇਬੰਦੀਆਂ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ, ਅੰਦੋਲਨ ਦੇ ਸਮਰਥਨ ਵਿਚ ਆਏ ਲੋਕ

ਨਵੀਂ ਦਿੱਲੀ, 16 ਫ਼ਰਵਰੀ (ਪੰਜਾਬ ਮੇਲ)- ਕਿਸਾਨਾਂ ਦਾ ਅੰਦੋਲਨ ਅੱਜ ਤੀਜੇ ਦਿਨ ਵੀ ਜਾਰੀ ਹੈ। ਹਰਿਆਣਾ-ਪੰਜਾਬ ਸਰਹੱਦਾਂ ‘ਤੇ ਵੱਡੀ ਗਿਣਤੀ ‘ਚ ਕਿਸਾਨ ਖੜ੍ਹੇ ਹਨ। ਦਿੱਲੀ ਦੇ ਨਾਲ ਲੱਗਦੇ ਹਰਿਆਣਾ ਅਤੇ ਯੂਪੀ ਦੀਆਂ ਸਰਹੱਦਾਂ ‘ਤੇ ਪੁਲਸ ਦੀ ਸਖ਼ਤ ਨਿਗਰਾਨੀ ਹੈ। ਅੰਦੋਲਨ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਸ ਨੇ ਕਈ ਬੈਰੀਕੇਡ ਲਗਾ ਦਿੱਤੇ ਹਨ। ਕਿਸਾਨਾਂ ਦੇ […]

ਮੁੜ ਬੇਸਿੱਟਾ ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ

ਚੰਡੀਗੜ੍ਹ, 16 ਫ਼ਰਵਰੀ (ਪੰਜਾਬ ਮੇਲ)- ਭਾਰਤ ਸਰਕਾਰ ਦੇ ਤਿੰਨ ਵਜ਼ੀਰਾਂ ਦੀ ਟੀਮ ਅਤੇ ਕਿਸਾਨ ਫੋਰਮਾਂ ਵਿਚਾਲੇ ਅੱਜ ਤੀਜੇ ਗੇੜ ਦੀ ਬੈਠਕ ਵੀ ਬੇਸਿੱਟਾ ਰਹੀ ਜਿਸ ਵਿਚ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਨੂੰ ਲੈ ਕੇ ਪੇਚ ਫਸਿਆ ਰਿਹਾ। ਹੁਣ ਦੋਵਾਂ ਧਿਰਾਂ ਵਿਚ ਜਮੂਦ ਬਣਦਾ ਜਾਪ ਰਿਹਾ ਹੈ ਤੇ ਹੁਣ ਚੌਥੇ ਗੇੜ ਦੀ ਮੀਟਿੰਗ ਹੋਵੇਗੀ। ਇਸੇ […]

 ਕਿਸਾਨ ਅੰਦੋਲਨ 2.0 : ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਮੌਤ

ਬਟਾਲਾ, 16 ਫ਼ਰਵਰੀ (ਪੰਜਾਬ ਮੇਲ)-  ਕਿਸਾਨ ਅੰਦੋਲਨ 2.0 ਦੇ ਚੌਥੇ ਦਿਨ ਇਕ ਹੋਰ ਬੇਹੱਦ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਿਥੇ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਕਿਸਾਨ ਨੂੰ ਦਿਲ ਦਾ ਦੌਰਾ ਪਿਆ ਅਤੇ ਫਿਰ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਇੱਥੇ ਉਹ ਅੰਬਾਲਾ ਦੇ […]

ਭਾਰਤੀਆਂ ਅਤੇ ਭਾਰਤੀ ਅਮਰੀਕੀ ਵਿਦਿਆਰਥੀਆਂ ‘ਤੇ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਸਖ਼ਤ ਮਿਹਨਤ ਕਰ ਰਿਹਾ ਪ੍ਰਸ਼ਾਸਨ : ਬਾਈਡੇਨ

ਵਾਸ਼ਿੰਗਟਨ, 16 ਫ਼ਰਵਰੀ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਉਨ੍ਹਾਂ ਦਾ ਪ੍ਰਸ਼ਾਸਨ ਭਾਰਤੀਆਂ ਅਤੇ ਭਾਰਤੀ ਅਮਰੀਕੀ ਵਿਦਿਆਰਥੀਆਂ ‘ਤੇ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਸਖ਼ਤ ਮਿਹਨਤ ਕਰ ਰਿਹਾ ਹੈ। ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਵ੍ਹਾਈਟ ਹਾਊਸ ‘ਚ ਰਾਸ਼ਟਰੀ ਸੁਰੱਖਿਆ ਪਰਿਸ਼ਦ ‘ਚ ਰਣਨੀਤਕ ਸੰਚਾਰ ਦੇ ਕੋਆਰਡੀਨੇਟਰ ਜੌਨ ਕਿਰਬੀ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ […]

ਅਮਰੀਕਾ ਦੇ ਅਲਬਾਮਾ ਸੂਬੇ ਵਿੱਚ ਇੱਕ ਗੁਜਰਾਤੀ ਮੂਲ ਦੇ ਮੋਟਲ ਮਾਲਕ ਦਾ ਗੋਲੀਆਾਂ ਮਾਰ ਕੇ ਕਤਲ

ਨਿਊਯਾਰਕ, 16 ਫਰਵਰੀ (ਰਾਜ ਗੋਗਨਾ/ਪੰਜਾਬ ਮੇਲ)- ਬੀਤੇਂ ਦਿਨ ਅਮਰੀਕਾ ਦੇ ਅਲਾਬਾਮਾ ਸੂਬੇ ਦੇ ਸ਼ਹਿਰ ਸ਼ੈਫੀਲਡ, ਵਿੱਚ ਇੱਕ ਭਾਰਤ ਤੋ ਗੁਜਰਾਤ ਸੂਬੇ ਦੇ  ਨਾਲ ਪਿਛੋਕੜ ਰੱਖਣ ਵਾਲੇ ਭਾਰਤੀ ਮੋਟਲ ਮਾਲਕ ਪ੍ਰਵੀਨ ਪਟੇਲ ਦੀ ਮੋਟਲ ਚ’ ਕਮਰਾ ਬੁੱਕ ਕਰਵਾਉਣ ਆਏ ਇਕ ਵਿਅਕਤੀ ਨੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ।ਜਿਸ ਦੀ ਪਹਿਚਾਣ  ਪ੍ਰਵੀਨ ਪਟੇਲ, ਵਜੋਂ ਹੋਈ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲ ਵਿੱਚ ਮੁਫ਼ਤ ਲਗਾਏ ਆਰ ਉ ਦਾ ਐਮ ਐਲ ਏ ਵੱਲੋਂ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਪੰਜਾਬ ਮੇਲ)-ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਬੇਸ਼ੁਮਾਰ ਕੰਮਾਂ ਦੀ ਲੜੀ ਤਹਿਤ ਲੋਕਾਂ ਦੀ ਸਿਹਤ ਵੱਲ ਧਿਆਨ ਰੱਖਦੇ ਹੋਏ ਉਬਰਾਏ ਵੱਲੋ ਵੱਡੀ ਪੱਧਰ ਤੇ ਸਕੂਲਾ ਅਤੇ ਜਨਤਕ ਥਾਵਾਂ ਤੇ ਮੁਫ਼ਤ ਆਰ ਉ ਲਗਾਏ ਜਾ ਰਹੇ ਹਨ ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ […]

ਅਮਰੀਕਾ ਦੇ ਸੂਬੇ ਕੈਲੀਫੋਰਨੀਆ ‘ਚ ਭਾਰਤੀ ਜੋੜੇ ਤੇ ਉਨ੍ਹਾਂ ਦੇ ਜੁੜਵਾ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ, ਕਤਲ ਜਾਂ ਖੁਦਕੁਸ਼ੀ?

ਨਿਊਯਾਰਕ, 16 ਫਰਵਰੀ (ਰਾਜ ਗੋਗਨਾ/(ਪੰਜਾਬ ਮੇਲ)- ਬੀਤੇਂ ਦਿਨ  ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਭਾਰਤੀ ਪਰਿਵਾਰ ਦੀ ਲਾਸ਼ਾਂ ਮਿਲੀਆ ਹਨ।ਕੈਲੀਫੋਰਨੀਆ ‘ਚ ਸ਼ੱਕੀ ਹਾਲਾਤਾਂ ‘ਚ ਭਾਰਤੀ ਮੂਲ ਦਾ ਇਕੋ ਹੀ ਪਰਿਵਾਰ  ਹੈ। ਜਿਨ੍ਹਾਂ ਵਿੱਚ ਪਤੀ-ਪਤਨੀ ਅਤੇ ਦੋ ਮਾਸੂਮ ਬੱਚੇ ਸ਼ਾਮਲ ਹਨ। ਪੁਲਸ ਇਸ ਮਾਮਲੇ ਦੀ ਹੱਤਿਆ ਅਤੇ ਖੁਦਕੁਸ਼ੀ ਦੇ ਐਂਗਲ ਤੋਂ ਜਾਂਚ ਕਰ ਰਹੀ ਹੈ। ਹਾਲਾਂਕਿ ਮੌਤ […]

ਮਹਾਰਾਸ਼ਟਰ ਸਰਕਾਰ ਮੂਲ ਐਕਟ 1956 ਅਨੁਸਾਰ ਚੋਣ ਕਰਵਾ ਕੇ ਕਰੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਬੋਰਡ ਕਾਇਮ- ਐਡਵੋਕੇਟ ਧਾਮੀ

ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਕਿ ਭਾਵੇਂ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਐਕਟ 1956 ਵਿੱਚ ਸਾਲ 2024 ਦੀ ਸੋਧ ਕਰਨ ਦੀ ਤਜਵੀਜ਼ ਦੇ ਆਪਣੇ ਕੈਬਨਿਟ ਫੈਸਲੇ ਨੂੰ ਰੋਕਣ ਦਾ ਫੈਸਲਾ ਕੀਤਾ ਹੈ, ਪਰ ਇਸ ਨਾਲ […]

ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਉਸਤਾਦ ਸ਼ਾਇਰ ਦੀਪਕ ਜੈਤੋਈ ਨੂੰ ਯਾਦ ਕੀਤਾ

ਸਰੀ, 16 ਫਰਵਰੀ (ਹਰਦਮ ਮਾਨ/ਪੰਜਾਬ ਮੇਲ)-ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨ ਪੰਜਾਬੀ ਦੇ ਉਸਤਾਦ ਸ਼ਾਇਰ ਦੀਪਕ ਜੈਤੋਈ ਦੀ ਬਰਸੀ ਦੇ ਮੌਕੇ ਯਾਦ ਕਰਦਿਆਂ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਸੰਬੰਧ ਵਿਚ ਮੰਚ ਦੀ ਵਿਸ਼ੇਸ਼ ਮੀਟਿੰਗ ਮੰਚ ਦੇ ਸਰਪ੍ਰਸਤ ਤੇ ਉੱਘੇ ਨਾਵਲਕਾਰ ਜਰਨੈਲ ਸਿੰਘ ਸੇਖਾ ਦੀ ਪ੍ਰਧਾਨਗੀ ਹੇਠ ਜਰਨੈਲ ਆਰਟ ਗੈਲਰੀ ਸਰੀ ਵਿਖੇ ਹੋਈ। […]

ਪਿਕਸ ਵੱਲੋਂ 22 ਫਰਵਰੀ ਨੂੰ ਵੈਨਕੂਵਰ ਵਿਖੇ ਲੱਗੇਗਾ ‘ਮੈਗਾ ਜੌਬ ਫੇਅਰ-2024’

ਸਰੀ, 16 ਫਰਵਰੀ (ਹਰਦਮ ਮਾਨ/ਪੰਜਾਬ ਮੇਲ)-ਪ੍ਰੋਗਰੈਸਿਵ ਇੰਟਰਕਲਚਰਲ ਕਮਿਊਨਿਟੀ ਸਰਵਿਸਿਜ਼ (PICS) ਵੱਲੋਂ 22 ਫਰਵਰੀ 2024 ਨੂੰ ਵੈਨਕੂਵਰ ਵਿਖੇ ‘ਮੈਗਾ ਜੌਬ ਫੇਅਰ-2024’ ਕਰਵਾਇਆ ਜਾ ਰਿਹਾ ਹੈ। ਬ੍ਰੌਡਵੇ ਸਕਾਈਟਰੇਨ ਸਟੇਸ਼ਨ ਦੇ ਨੇੜੇ ਕ੍ਰੋਏਸ਼ੀਅਨ ਕਲਚਰਲ ਸੈਂਟਰ ਵਿੱਚ ਇਹ ਜੌਬ ਫੇਅਰ ਸਵੇਰੇ 9:30 ਵਜੇ ਸ਼ੁਰੂ ਹੋਵੇਗਾ ਅਤੇ ਦੁਪਹਿਰ 3 ਵਜੇ ਸਮਾਪਤ ਹੋਵੇਗਾ। ਇਹ ਜਾਣਕਾਰੀਦਿੰਦਿਆਂ PICS ਦੀ ਮਾਰਕੀਟਿੰਗ, ਸੰਚਾਰ ਅਤੇ ਫੰਡਰੇਜ਼ਿੰਗ ਅਫਸਰ ਫਲਕ ਬੇਤਾਬ ਨੇ ਦੱਸਿਆ ਹੈ ਕਿ ਮੈਗਾ ਜੌਬ ਫੇਅਰ ਪਿਕਸ ਦੇ ਰੋਜ਼ਗਾਰ ਸੇਵਾਵਾਂ ਪ੍ਰੋਗਰਾਮਾਂ ਲਈ […]