ਪੰਜਾਬ ਵਿਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼
– 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ – ਤੁਰਕੀ ਆਧਾਰਿਤ ਹੈਰੋਇਨ ਸਮੱਗਲਰ ਨਵਪ੍ਰੀਤ ਉਰਫ ਨਵ ਇਸ ਸਿੰਡੀਕੇਟ ਦਾ ਮਾਸਟਰਮਾਈਂਡ: ਡੀ.ਜੀ.ਪੀ. ਗੌਰਵ ਯਾਦਵ – ਸਿੰਡੀਕੇਟ ਦਾ ਨੈੱਟਵਰਕ 5 ਦੇਸ਼ਾਂ – ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਅਤੇ ਸਥਾਨਕ ਨੈੱਟਵਰਕ ਦੋ ਸੂਬਿਆਂ – ਜੰਮੂ-ਕਸ਼ਮੀਰ ਅਤੇ ਗੁਜਰਾਤ ਵਿਚ ਫੈਲਿਆ: ਡੀ.ਜੀ.ਪੀ. ਪੰਜਾਬ […]