Supreme Court ਵੱਲੋਂ ਚੋਣ ਬਾਂਡ ਯੋਜਨਾ ਰੱਦ; ਗ਼ੈਰ-ਸੰਵਿਧਾਨਕ ਕਰਾਰ
ਨਵੀਂ ਦਿੱਲੀ, 15 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਚੋਣ ਬਾਂਡ ਯੋਜਨਾ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਸੂਚਨਾ ਦੇ ਅਧਿਕਾਰ ਅਤੇ ਸੰਵਿਧਾਨ ਵੱਲੋਂ ਗਾਰੰਟੀਸ਼ੁਦਾ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦੀ ਉਲੰਘਣਾ ਕਰਦੀ ਹੈ। ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ […]