ਮਾਣਹਾਨੀ ਮਾਮਲਾ: ਅਦਾਲਤ ਵੱਲੋਂ ਕਾਰਕੁਨ ਮੇਧਾ ਪਾਟਕਰ ਦੋਸ਼ੀ ਕਰਾਰ
ਨਵੀਂ ਦਿੱਲੀ, 24 ਮਈ (ਪੰਜਾਬ ਮੇਲ)- ਕੌਮੀ ਰਾਜਧਾਨੀ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਦੇ ਇਕ ਮਾਮਲੇ ਵਿਚ ਅੱਜ ਦਿੱਲੀ ਦੀ ਇਕ ਅਦਾਲਤ ਨੇ ਸ਼ਿਕਾਇਤ ਦਰਜ ਹੋਣ ਤੋਂ 23 ਸਾਲਾਂ ਬਾਅਦ ‘ਨਰਮਦਾ ਬਚਾਓ ਅੰਦੋਲਨ’ ਦੀ ਆਗੂ ਅਤੇ ਕਾਰਕੁਨ ਮੇਧਾ ਪਾਟਕਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਦਾ ਕਹਿਣਾ ਸੀ ਕਿ […]