ਸੰਸਦ ‘ਚ ਜਸਟਿਸ ਵਰਮਾ ਨੂੰ ਹਟਾਉਣ ਦਾ ਅਮਲ ਸ਼ੁਰੂ
ਦੋਸ਼ਾਂ ਦੀ ਜਾਂਚ ਲਈ 3 ਮੈਂਬਰੀ ਕਮੇਟੀ ਗਠਿਤ ਨਵੀਂ ਦਿੱਲੀ, 14 ਅਗਸਤ (ਪੰਜਾਬ ਮੇਲ)- ਇਲਾਹਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਨੂੰ ਹਟਾਉਣ ਦਾ ਅਮਲ ਸੰਸਦ ‘ਚ ਸ਼ੁਰੂ ਹੋ ਗਿਆ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਜਸਟਿਸ ਵਰਮਾ ਖ਼ਿਲਾਫ਼ ਮਹਾਦੋਸ਼ ਦਾ ਪ੍ਰਸਤਾਵ ਸਵੀਕਾਰ ਕਰ ਲਿਆ ਹੈ। ਇਹ ਪ੍ਰਸਤਾਵ ਲੋਕ ਸਭਾ ‘ਚ ਵਿਰੋਧੀ ਧਿਰ […]