DSP ਦਲਬੀਰ ਸਿੰਘ ਕਤਲ ਮਾਮਲੇ ‘ਚ ਦੋਸ਼ੀ ਆਟੋ ਚਾਲਕ ਗ੍ਰਿਫ਼ਤਾਰ
ਜਲੰਧਰ, 4 ਜਨਵਰੀ (ਪੰਜਾਬ ਮੇਲ)- ਕਮਿਸ਼ਨਰੇਟ ਪੁਲਸ ਨੇ 31 ਦਸੰਬਰ ਦੀ ਰਾਤ ਨੂੰ ਬਾਵਾ ਖੇਲ ਨਹਿਰ ਦੇ ਪਾਰ ਡੀ. ਐੱਸ. ਪੀ. ਦਲਬੀਰ ਸਿੰਘ ਦਿਓਲ ਅਰਜੁਨ ਐਵਾਰਡੀ ਦੇ ਕਤਲ ਕੇਸ ਨੂੰ ਟਰੇਸ ਕਰਦੇ ਹੋਏ ਦੋਸ਼ੀ ਆਟੋ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਲਾਂਬੜਾ ਨੇੜੇ ਪੈਂਦੇ ਥਾਣਾ ਸਦਰ ਜਮਸ਼ੇਰ ਦੇ ਪਿੰਡ ਪ੍ਰਤਾਪਪੁਰਾ ਦੇ […]