ਅਮਰੀਕਾ ਚ ਪੰਜਾਬੀਆਂ ਨੂੰ ਜਬਰੀ ਵਸੂਲੀ ਲਈ ਮਿਲ ਰਹੀਆਂ ਹਨ ਗੈਂਗਸਟਰਾਂ ਦੀਆਂ ਧਮਕੀਆਂ
ਜਲੰਧਰ, 23 ਮਈ (ਪੰਜਾਬ ਮੇਲ)- ਅਮਰੀਕਾ ’ਚ ਅਮੀਰ ਭਾਰਤੀ ਜਬਰੀ ਵਸੂਲੀ ਕਰਨ ਵਾਲੇ ਗੈਂਗਸਟਰਾਂ ਦੇ ਨਿਸ਼ਾਨੇ ’ਤੇ ਹਨ। ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫ. ਬੀ. ਆਈ.) ਦੇ ਸੈਕਰਾਮੈਂਟੋ ਫੀਲਡ ਆਫਿਸ ਨੇ ਭਾਰਤ ਨਾਲ ਪਰਿਵਾਰਕ ਜਾਂ ਵਪਾਰਕ ਸਬੰਧ ਰੱਖਣ ਵਾਲੇ ਵਿਅਕਤੀਆਂ ਨੂੰ ਜਬਰੀ ਵਸੂਲੀ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਐੱਫ. ਬੀ. ਆਈ. ਨੇ ਚਿਤਾਵਨੀ ’ਚ ਕਿਸੇ […]