ਪੰਜਾਬ ‘ਚ ਮੌਸਮ ਵਿਭਾਗ ਵੱਲੋਂ ‘Cold Day’ ਦਾ Alert ਜਾਰੀ
-ਹੱਡ ਚੀਰਵੀਂ ਠੰਡ ਵਿਚਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਚੰਡੀਗੜ੍ਹ, 3 ਜਨਵਰੀ (ਪੰਜਾਬ ਮੇਲ)- ਪੰਜਾਬ ‘ਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਕਾਰਨ ਲੋਕ ਆਪਣੇ ਘਰਾਂ ‘ਚ ਬੈਠਣ ਲਈ ਮਜਬੂਰ ਹਨ। ਇਸ ਦੌਰਾਨ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਅਜੇ ਧੁੰਦ ਅਤੇ […]