ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਸ਼ਾਹਮੁਖੀ ‘ਚ ਪ੍ਰਕਾਸ਼ਿਤ ਪੁਸਤਕ ‘ਜੱਸਾ ਸਿੰਘ ਰਾਮਗੜ੍ਹੀਆ’ ਦਾ ਰਿਲੀਜ਼ ਸਮਾਗਮ
ਸਰੀ, 6 ਸਤੰਬਰ (ਹਰਦਮ ਮਾਨ/ਪੰਜਾਬ ਮੇਲ)- ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਬਾਰੇ ਸ਼ਾਹਮੁਖੀ ‘ਚ ਪ੍ਰਕਾਸ਼ਿਤ ਪੁਸਤਕ ਰਿਲੀਜ਼ ਕਰਨ ਲਈ ਗੁਰਦੁਆਰਾ ਸਾਹਿਬ ਬਰੁੱਕਸਾਈਡ, ਸਰੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਵੱਲੋਂ ਰਚਿਤ, ਗੁਰਮੁਖੀ ਅਤੇ ਰੋਮਨ ਵਿਚ ਬਹੁਤ ਸਮਾਂ ਪਹਿਲਾਂ ਪ੍ਰਕਾਸ਼ਿਤ ਹੋ ਚੁੱਕੀ ਇਸ ਪੁਸਤਕ ਨੂੰ ਹੁਣ […]