ਪੰਜਾਬੀ ਗਾਇਕ ਗੁਰਦਾਸ ਮਾਨ ਖਿਲਾਫ ਪੁਰਾਣੇ ਕੇਸ ਨੂੰ ਲੈ ਕੇ ਹਾਈ ਕੋਰਟ ‘ਚ ਹੋਵੇਗੀ ਸੁਣਵਾਈ!
ਸੈਸ਼ਨ ਕੋਰਟ ਨਕੋਦਰ ਦੇ ਹੁਕਮਾਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਚੰਡੀਗੜ੍ਹ, 22 ਮਈ (ਪੰਜਾਬ ਮੇਲ)- ਹਰਜਿੰਦਰ ਸਿੰਘ ਉਰਫ਼ ਜਿੰਦਾ ਨਾਂ ਦੇ ਵਿਅਕਤੀ ਨੇ ਪੰਜਾਬੀ ਗਾਇਕ ਗੁਰਦਾਸ ਮਾਨ ਖ਼ਿਲਾਫ਼ ਨਕੋਦਰ ‘ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਦਰਜ ਐੱਫ.ਆਈ.ਆਰ. ਨੂੰ ਰੱਦ ਕਰਨ ਦੇ ਸੈਸ਼ਨ ਕੋਰਟ ਨਕੋਦਰ ਦੇ ਹੁਕਮਾਂ ਨੂੰ ਪੰਜਾਬ ਤੇ ਹਰਿਆਣਾ […]