ਜਾਰਜੀਆ ਮਾਮਲੇ ‘ਚ ਟਰੰਪ ਨੇ ਖ਼ੁਦ ਨੂੰ ਦੱਸਿਆ ਨਿਰਦੋਸ਼
ਵਾਸ਼ਿੰਗਟਨ, 5 ਸਤੰਬਰ (ਪੰਜਾਬ ਮੇਲ)- 2020 ਦੀਆਂ ਰਾਸ਼ਟਰਪਤੀ ਚੋਣਾਂ ਦੇ ਨਤੀਜਿਆਂ ਨੂੰ ਪਲਟਣ ਨਾਲ ਜੁੜੇ ਜਾਰਜੀਆ ਮਾਮਲੇ ‘ਚ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਖ਼ੁਦ ਨੂੰ ਨਿਰਦੋਸ਼ ਦੱਸਿਆ ਹੈ ਅਤੇ ਕਿਹਾ ਹੈ ਕਿ ਉਹ ਇਸ ਮਾਮਲੇ ਦੀ ਅਗਲੇ ਹਫ਼ਤੇ ਹੋਣ ਵਾਲੀ ਸੁਣਵਾਈ ‘ਚ ਸ਼ਾਮਿਲ ਨਹੀਂ ਹੋਣਗੇ। ਟਰੰਪ ਉਨ੍ਹਾਂ 19 ਲੋਕਾਂ ‘ਚ ਸ਼ਾਮਲ ਹਨ, ਜਿਨ੍ਹਾਂ ‘ਤੇ […]