UN ਸਲਾਮਤੀ ਕੌਂਸਲ ਨੇ ਪੁਲਾੜ ‘ਚ ਹਥਿਆਰਾਂ ਦੀ ਤਾਇਨਾਤੀ ਬਾਰੇ ਰੂਸ ਦਾ ਮਤਾ ਕੀਤਾ ਰੱਦ
-ਮਤੇ ਨੂੰ ਲੈ ਕੇ ਸਲਾਮਤੀ ਕੌਂਸਲ ਦੋ ਹਿੱਸਿਆਂ ਵਿਚ ਵੰਡੀ ਸੰਯੁਕਤ ਰਾਸ਼ਟਰ, 22 ਮਈ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਦੀ ਸਲਾਮਤੀ ਕੌਂਸਲ ਨੇ ਪੁਲਾੜ ਵਿਚ ਹਥਿਆਰ ਭੇਜਣ ਦੀ ਦੌੜ ‘ਤੇ ਮੁਕੰਮਲ ਪਾਬੰਦੀ ਲਾਉਣ ਦੀ ਮੰਗ ਕਰਦੇ ਰੂਸ ਦੀ ਹਮਾਇਤ ਵਾਲੇ ਮਤੇ ਨੂੰ ਰੱਦ ਕਰ ਦਿੱਤਾ ਹੈ। ਮਤੇ ‘ਤੇ ਹੋਈ ਵੋਟਿੰਗ ਦੌਰਾਨ ਸਲਾਮਤੀ ਕੌਂਸਲ ਰੂਸ ਤੇ ਅਮਰੀਕਾ […]