ਕੈਨੇਡਾ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਟੋਰਾਂਟੋ, 4 ਸਤੰਬਰ (ਰਾਜ ਗੋਗਨਾ/ਕੁਲਤਰਨ ਪਧਿਆਣਾ/ਪੰਜਾਬ ਮੇਲ)- ਕੈਨੇਡਾ ਵਿਚ ਲਗਾਤਾਰ ਪੰਜਾਬੀ ਨੌਜਵਾਨਾਂ ਦੀਆਂ ਭਰੀ ਜਵਾਨੀ ਵਿਚ ਹੋ ਰਹੀਆਂ ਮੌਤਾਂ ਬਾਰੇ ਰੋਜ਼ ਹੀ ਮੰਦਭਾਗੀਆ ਸੂਚਨਾਵਾਂ ਪੜ੍ਹਣ ਅਤੇ ਸੁਣਨ ਨੂੰ ਮਿਲ ਰਹੀਆਂ ਹਨ। ਕੈਨੇਡਾ ਵਿਚ ਪਿਛਲੇ 24 ਘੰਟਿਆਂ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜੋ […]