ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

-ਡਾ. ਓਬਰਾਏ ਦੇ ਵਿਲੱਖਣ ਤੇ ਮਿਸਾਲੀ ਸੇਵਾ ਕਾਰਜ਼ਾਂ ਨੇ ਸਾਡਾ ਪੂਰੀ ਦੁਨੀਆਂ ਅੰਦਰ ਵਧਾਇਆ ਮਾਣ : ਲਾਲਜੀਤ ਭੁੱਲਰ – ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਘਰਾਂ ਦਾ ਕੰਮ ਜਲਦ ਹੋਵੇਗਾ ਸ਼ੁਰੂ : ਡਾ. ਓਬਰਾਏ ਹਰੀਕੇ, 2 ਸਤੰਬਰ (ਪੰਜਾਬ ਮੇਲ)- ਪੂਰੀ ਦੁਨੀਆਂ ਅੰਦਰ ਲੋੜਵੰਦਾਂ ਦੇ ਮਸੀਹੇ ਵਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾਕਟਰ ਐੱਸ.ਪੀ. […]

ਪੰਜਾਬ ਪੁਲਿਸ ਨੇ ਜੇਲ੍ਹ ਚੋਂ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ਼; 15 ਕਿਲੋ ਹੈਰੋਇਨ, 7 ਲੱਖ ਰੁਪਏ ਦੀ ਡਰੱਗ ਮਨੀ ਸਮੇਤ 7 ਕਾਬੂ

– ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਫਰੀਦਕੋਟ ਜੇਲ੍ਹ ਵਿੱਚ ਬੰਦ , ਜਸਪ੍ਰੀਤ ਕਾਲੀ ਹੈ ਮਾਸਟਰਮਾਈਂਡ , ਜੋ ਪਾਕਿ ਅਧਾਰਤ ਨਸ਼ਾ ਤਸਕਰਾਂ ਦੇ ਸੀ ਸਿੱਧੇ ਸੰਪਰਕ ਵਿੱਚ : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, 2 ਸਤੰਬਰ (ਪੰਜਾਬ ਮੇਲ)- ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਸਰਹੱਦ ਪਾਰੋਂ […]

ਜੀ-20 ਸਿਖ਼ਰ ਸੰਮੇਲਨ: ਅਮਰੀਕੀ ਰਾਸ਼ਟਰਪਤੀ ਬਾਇਡਨ 7 ਸਤੰਬਰ ਨੂੰ ਆਉਣਗੇ ਭਾਰਤ

ਵਾਸ਼ਿੰਗਟਨ, 2 ਸਤੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਵੀਰਵਾਰ 7 ਸਤੰਬਰ ਨੂੰ ਭਾਰਤ ਦਾ ਦੌਰਾ ਕਰਨਗੇ। ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਵ੍ਹਾਈਟ ਹਾਊਸਦੇ ਮੁਤਾਬਕ ਬਾਇਡਨ ਜੀ-20 ਸੰਮੇਲਨ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਬੈਠਕ ਵੀ ਕਰਨਗੇ। ਭਾਰਤ, ਜੀ-20 ਸਮੂਹ ਦਾ ਮੌਜੂਦਾ ਪ੍ਰਧਾਨ ਹੈ ਤੇ ਨਵੀਂ […]

ਸਿੰਗਾਪੁਰ ‘ਚ ਭਾਰਤੀ ਮੂਲ ਦੇ ਥਰਮਨ ਨੇ ਜਿੱਤੀ ਰਾਸ਼ਟਰਪਤੀ ਚੋਣ

ਸਿੰਗਾਪੁਰ, 2 ਸਤੰਬਰ (ਪੰਜਾਬ ਮੇਲ)- ਸਿੰਗਾਪੁਰ ‘ਚ ਜਨਮੇ ਭਾਰਤੀ ਮੂਲ ਦੇ 66 ਸਾਲਾ ਥਰਮਨ ਸ਼ਨਮੁਗਰਤਨਮ ਨੇ ਅੱਜ ਤੜਕੇ 70.4 ਫੀਸਦੀ ਵੋਟਾਂ ਹਾਸਲ ਕਰਕੇ ਵੱਡੇ ਫਰਕ ਨਾਲ ਰਾਸ਼ਟਰਪਤੀ ਚੋਣ ਜਿੱਤ ਲਈ ਹੈ। ਸਾਲ 2011 ਤੋਂ ਬਾਅਦ ਇਹ ਮੁਲਕ ਦੀਆਂ ਪਹਿਲੀਆਂ ਰਾਸ਼ਟਰਪਤੀ ਚੋਣਾਂ ਸਨ। ਚੋਣਾਂ ਦੇ ਅਧਿਕਾਰਤ ਨਤੀਜੇ ਐਲਾਨੇ ਜਾਣ ਮਗਰੋਂ ਥਰਮਨ ਨੇ ਕਿਹਾ ਕਿ ਉਹ ਇੰਨੀ […]

ਅਮਰੀਕਾ ‘ਚ ਲਗਭਗ 60 ਲੱਖ ਲੋਕ ਬੇਰੁਜ਼ਗਾਰ!

-ਅੰਕੜਿਆਂ ਨੇ ਕੀਤਾ ਹੈਰਾਨ ਵਾਸ਼ਿੰਗਟਨ, 2 ਸਤੰਬਰ (ਪੰਜਾਬ ਮੇਲ)- ਅੱਜ ਵੀ ਅਮਰੀਕਾ ਵਿਚ ਲੱਖਾਂ ਲੋਕ ਰੁਜ਼ਗਾਰ ਲਈ ਅਪਲਾਈ ਕਰ ਰਹੇ ਹਨ, ਜੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਅਮਰੀਕਾ ਵਿਚ ਲਗਭਗ 60 ਲੱਖ ਲੋਕ ਬੇਰੁਜ਼ਗਾਰ ਹਨ। ਦੁਨੀਆਂ ਦੀਆਂ ਵੱਡੀਆਂ ਕੰਪਨੀਆਂ ਅਤੇ ਸਭ ਤੋਂ ਅਮੀਰ ਲੋਕ ਅਮਰੀਕਾ ‘ਚ ਰਹਿੰਦੇ ਹਨ, ਪਰ ਇਸ ਚਮਕ ਦੇ ਵਿਚਕਾਰ ਗਰੀਬੀ ਹੈ। […]

ਬਾਇਡਨ ਨੇ ਜੀ-20 ਸੰਮੇਲਨ ‘ਚ ਜਿਨਪਿੰਗ ਦੇ ਹਿੱਸਾ ਲੈਣ ਦੀ ਆਸ ਜਤਾਈ

ਵਾਸ਼ਿੰਗਟਨ, 2 ਸਤੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਆਸ ਜਤਾਈ ਹੈ ਕਿ ਉਨ੍ਹਾਂ ਦੇ ਚੀਨੀ ਹਮਰੁਤਬਾ ਸ਼ੀ ਜਿਨਪਿੰਗ ਦਿੱਲੀ ‘ਚ ਹੋਣ ਵਾਲੇ ਜੀ-20 ਸਿਖਰ ਸੰਮੇਲਨ ‘ਚ ਜ਼ਰੂਰ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ‘ਚ ਅਗਲੇ ਹਫ਼ਤੇ ਦਿੱਲੀ ‘ਚ ਹੋਣ ਵਾਲੇ ਜੀ-20 ਸਿਖਰ ਸੰਮੇਲਨ ‘ਚ ਬਾਇਡਨ ਸਮੇਤ ਦੋ ਦਰਜਨ ਤੋਂ ਵੱਧ ਆਲਮੀ […]

ਨੋਬੇਲ ਫਾਊਂਡੇਸ਼ਨ ਨੇ ਪੁਰਸਕਾਰ ਵੰਡ ਸਮਾਗਮ ਲਈ ਰੂਸ, ਬੇਲਾਰੂਸ ਤੇ ਇਰਾਨ ਨੂੰ ਭੇਜੇ ਸੱਦੇ ਵਾਪਸ ਲਏ

ਸਟਾਕਹੋਮ, 2 ਸਤੰਬਰ (ਪੰਜਾਬ ਮੇਲ)- ਨੋਬੇਲ ਫਾਊਂਡੇਸ਼ਨ ਨੇ ਇਸ ਵਰ੍ਹੇ ਹੋਣ ਵਾਲੇ ਪੁਰਸਕਾਰ ਵੰਡ ਸਮਾਗਮ ਲਈ ਰੂਸ, ਬੇਲਾਰੂਸ ਤੇ ਇਰਾਨ ਦੇ ਪ੍ਰਤੀਨਿਧੀਆਂ (ਰਾਜਦੂਤਾਂ) ਨੂੰ ਭੇਜੇ ਗਏ ਸੱਦੇ ਵਾਪਸ ਲੈ ਲਏ ਹਨ। ਇਨ੍ਹਾਂ ਦੇਸ਼ਾਂ ਨੂੰ ਸੱਦੇ ਬੀਤੇ ਦਿਨ ਹੀ ਭੇਜੇ ਗਏ ਸਨ ਤੇ ਇਨ੍ਹਾਂ ਸੱਦਿਆਂ ਖ਼ਿਲਾਫ਼ ਗੰਭੀਰ ਪ੍ਰਤੀਕਰਮ ਮਿਲੇ ਸਨ। ਸਵੀਡਨ ਦੇ ਕਾਨੂੰਨਸਾਜ਼ਾਂ ਨੇ ਬੀਤੇ ਦਿਨ […]

ਆਸਟ੍ਰੇਲੀਆ ਵੱਲੋਂ ‘ਮਹਾਮਾਰੀ ਇਵੈਂਟ ਵੀਜ਼ਾ’ ਬੰਦ ਕਰਨ ਦਾ ਐਲਾਨ

-ਵੱਡੀ ਗਿਣਤੀ ‘ਚ ਰਹਿ ਰਿਹਾ ਪੰਜਾਬੀ ਭਾਈਚਾਰਾ ਵੀ ਹੋਵੇਗਾ ਪ੍ਰਭਾਵਿਤ ਸਿਡਨੀ, 2 ਸਤੰਬਰ (ਪੰਜਾਬ ਮੇਲ)- ਆਸਟ੍ਰੇਲੀਆਈ ਸਰਕਾਰ ਨੇ ਫਰਵਰੀ 2024 ਤੋਂ ਬਾਅਦ ‘ਮਹਾਮਾਰੀ ਇਵੈਂਟ ਵੀਜ਼ਾ’ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਇੱਕ ਅਜਿਹਾ ਕਦਮ ਹੈ, ਜਿਸ ਨਾਲ ਵੱਡੀ ਗਿਣਤੀ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਅਸਥਾਈ ਕਾਮਿਆਂ ਨੂੰ ਦੇਸ਼ ਵਿਚ ਰਹਿਣ ਲਈ ਹੋਰ ਵਿਕਲਪਾਂ ਦੀ […]

ਅਮਰੀਕਾ ‘ਚ ਏਸ਼ੀਆਈ ਮੂਲ ਦੇ ਲੋਕਾਂ ਦੀਆਂ ਗਹਿਣਿਆਂ ਦੀਆਂ ਦੁਕਾਨਾਂ ਲੁੱਟਣ ਦੇ ਦੋਸ਼ ‘ਚ 16 ਵਿਅਕਤੀ ਗ੍ਰਿਫ਼ਤਾਰ

ਵਾਸ਼ਿੰਗਟਨ, 2 ਸਤੰਬਰ (ਪੰਜਾਬ ਮੇਲ)- ਅਮਰੀਕਾ ਦੇ ਚਾਰ ਰਾਜਾਂ ‘ਚ ਭਾਰਤੀ ਅਤੇ ਹੋਰ ਏਸ਼ੀਆਈ ਨਿਵਾਸੀਆਂ ਦੀਆਂ ਗਹਿਣਿਆਂ ਦੀਆਂ ਦੁਕਾਨਾਂ ਵਿਚ ਕਥਿਤ ਤੌਰ ‘ਤੇ ਇਕ ਸਾਲ ਵਿਚ ਕਈ ਹਿੰਸਕ ਲੁੱਟਾਂ-ਖੋਹਾਂ ਕਰਨ ਦੇ ਦੋਸ਼ ਵਿਚ ਇਕ ਵੱਡੇ ਅਪਰਾਧੀ ਗਰੋਹ ਦੇ ਕੁੱਲ 16 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਡਿਸਟ੍ਰਿਕਟ ਆਫ ਕੋਲੰਬੀਆ ਦੇ ਅਮਰੀਕੀ ਅਟਾਰਨੀ ਦਫਤਰ ਦੁਆਰਾ ਜਾਰੀ […]

ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ 6 ਸਤੰਬਰ ਤੋਂ ਹਵਾਈ ਜਹਾਜ਼ ਸੇਵਾ ਮੁੜ ਹੋਵੇਗੀ ਸ਼ੁਰੂ

ਲੁਧਿਆਣਾ, 2 ਸਤੰਬਰ (ਪੰਜਾਬ ਮੇਲ)- ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ਸਨਅਤਕਾਰਾਂ ਨੂੰ ਰਾਹਤ ਮਿਲਣ ਜਾ ਰਹੀ ਹੈ, ਕਿਉਂਕਿ 6 ਸਤੰਬਰ ਨੂੰ ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਹਵਾਈ ਜਹਾਜ਼ ਸੇਵਾ ਮੁੜ ਸ਼ੁਰੂ ਹੋਣ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 6 ਸਤੰਬਰ ਨੂੰ ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ 19 ਸੀਟਾਂ ਵਾਲਾ ਜਹਾਜ਼ ਸਵਾਰੀਆਂ ਨੂੰ […]