ਭਾਜਪਾ ਦੀ ਅਕਾਲੀ ਦਲ ਨਾਲ ਗਠਜੋੜ ਦੀ ਮੁੜ ਤੋਂ ਚੱਲ ਰਹੀ ਹੈ ਗੱਲਬਾਤ !

ਜਲੰਧਰ, 10 ਫਰਵਰੀ (ਪੰਜਾਬ ਮੇਲ)- ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਭਾਜਪਾ ਕੌਮੀ ਪੱਧਰ ‘ਤੇ ਆਪਣਾ ਕੁਣਬਾ ਵੱਡਾ ਕਰਨ ਵਿਚ ਜੁਟੀ ਹੋਈ ਹੈ ਅਤੇ ਹੁਣ ਇਸ ਵਿਚ ਪੰਜਾਬ ਨੂੰ ਵੀ ਸ਼ਾਮਲ ਕਰ ਲਿਆ ਗਿਆ ਹੈ। ਦੋ ਮਹੀਨੇ ਪਹਿਲਾਂ ਤੱਕ ਪੰਜਾਬ ਵਿਚ ਆਪਣੀ ਪੁਰਾਣੀ ਭਾਈਵਾਲ ਅਕਾਲੀ ਦਲ ਨਾਲ ਕਿਸੇ ਤਰ੍ਹਾਂ ਦਾ ਗਠਜੋੜ ਨਾ ਕਰਨ ਦੇ […]

ਲੋਕ ਸਭਾ ਚੋਣਾਂ: ਅੰਮ੍ਰਿਤਸਰ ਲੋਕ ਸਭਾ ਸੀਟ ‘ਤੇ ਚਰਚਾ ਤੇਜ਼

-ਅਨਿਲ ਜੋਸ਼ੀ ਤੇ ਤਰਨਜੀਤ ਸਿੰਘ ਸੰਧੂ ਦਾ ਨਾਂ ਚਰਚਾ ‘ਚ ਅੰਮ੍ਰਿਤਸਰ, 10 ਫਰਵਰੀ (ਪੰਜਾਬ ਮੇਲ)- ਭਾਜਪਾ ਦੇ ਸੀਨੀਅਰ ਆਗੂ ਰਹਿ ਚੁੱਕੇ ਅਤੇ ਹੁਣ ਅੰਮ੍ਰਿਤਸਰ ਸੰਸਦੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਾਬਕਾ ਮੰਤਰੀ ਅਨਿਲ ਜੋਸ਼ੀ ਦੇ ਸਿਆਸੀ ਭਵਿੱਖ ਨੂੰ ਲੈ ਕੇ ਕਿਆਸਅਰਾਈਆਂ ਤੇਜ਼ ਹੋ ਗਈਆਂ ਹਨ। ਸਵਾਲ ਇਹ ਖੜ੍ਹੇ ਹੋ ਰਹੇ ਹਨ ਕਿ […]

ਕਿਸਾਨਾਂ ਦਾ ਦਿੱਲੀ ਕੂਚ: ਹਰਿਆਣਾ ਵੱਲੋਂ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਸੀਲ

ਪਟਿਆਲਾ, 10 ਫਰਵਰੀ (ਪੰਜਾਬ ਮੇਲ)- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਹਰਿਆਣਾ ਪੁਲੀਸ ਨੇ ਸ਼ੰਭੂ ਟੌਲ ਪਲਾਜ਼ਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਨੂੰ 10 ਫਰਵਰੀ ਦੀ ਸਵੇਰ ਤੋਂ ਬਦਲਵੇਂ ਰਸਤੇ ਤੋਂ ਆਉਣ ਲਈ ਕਿਹਾ ਹੈ। ਅੰਬਾਲਾ […]

ਅਮਰੀਕਾ ’ਚ ਕੁੱਟਮਾਰ ਕਾਰਨ ਗੰਭੀਰ ਜ਼ਖ਼ਮੀ ਭਾਰਤੀ ਕਾਰੋਬਾਰੀ ਦੀ ਮੌਤ

ਵਾਸ਼ਿੰਗਟਨ, 10 ਫਰਵਰੀ (ਪੰਜਾਬ ਮੇਲ)-  ਵਾਸ਼ਿੰਗਟਨ ਦੇ ਰੈਸਟੋਰੈਂਟ ਦੇ ਬਾਹਰ ਲੜਾਈ ਦੌਰਾਨ ਕੁੱਟਮਾਰ ਦਾ ਸ਼ਿਕਾਰ ਹੋਏ ਭਾਰਤੀ ਮੂਲ ਦੇ 41 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਹਾਲ ਹੀ ‘ਚ ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ‘ਤੇ ਹਮਲਿਆਂ ਦੀਆਂ ਕਈ ਚਿੰਤਾਜਨਕ ਘਟਨਾਵਾਂ ਸਾਹਮਣੇ ਆਈਆਂ ਹਨ। ਜਾਂਚਕਰਤਾਵਾਂ ਨੇ ਕਿਹਾ ਕਿ ਅਧਿਕਾਰੀਆਂ ਨੇ 2 ਫਰਵਰੀ ਨੂੰ ਤੜਕੇ […]

ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ਜ਼ੋਰਾਂ ’ਤੇ

ਨਵੀਂ ਦਿੱਲੀ, 10 ਫਰਵਰੀ (ਪੰਜਾਬ ਮੇਲ)-  ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ਜ਼ੋਰਾਂ ’ਤੇ ਹਨ। ਇਸ ਦਰਮਿਆਨ ਅਮਿਤ ਸ਼ਾਹ ਨੇ ਆਖਿਆ ਕਿ ਅਕਾਲੀ ਦਲ ਨਾਲ ਗਠਜੋੜ ਲਈ ਗੱਲਬਾਤ ਚੱਲ ਰਹੀ ਹੈ, ਹਾਲਾਂਕਿ ਉਨ੍ਹਾਂ ਕਿਹਾ ਕਿ ਇਹ ਗੱਲਬਾਤ ਅਜੇ ਸਿਰਫ ਗੱਲਬਾਤ ਤਕ ਹੀ ਸਮਿਤ ਹੈ। ਸ਼ਾਹ ਨੇ ਕਿਹਾ […]

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਐਲਕ ਗਰੋਵ ਸਿਟੀ ਕੈਲੀਫੋਰਨੀਆ ਦੇ ਕਮਿਸ਼ਨਰ ਗੁਰਜਤਿੰਦਰ ਸਿੰਘ ਰੰਧਾਵਾ ਪਹੁੰਚੇ

ਕਿਹਾ; ਇਤਿਹਾਸ ਨੂੰ ਸਾਂਭਣ ਵਿਚ ਬਾਵਾ ਵੱਲੋਂ ਕੀਤਾ ਉਪਰਾਲਾ ਸ਼ਲਾਘਾਯੋਗ ਮੁੱਲਾਂਪੁਰ ਦਾਖਾ, 9 ਫਰਵਰੀ (ਪੰਜਾਬ ਮੇਲ)- ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਐਲਕ ਗਰੋਵ ਸਿਟੀ ਕੈਲੀਫੋਰਨੀਆ ਦੇ ਕਮਿਸ਼ਨਰ ਗੁਰਜਤਿੰਦਰ ਸਿੰਘ ਰੰਧਾਵਾ ਯੂ.ਐੱਸ.ਏ. ਉਚੇਚੇ ਤੌਰ ‘ਤੇ ਪਹੁੰਚੇ, ਜਿਨ੍ਹਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਕੌਮੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਸੂਬਾ ਪ੍ਰਧਾਨ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਨੈਸ਼ਨਲ ਸੜਕ ਸੁਰੱਖਿਆ ਮਹੀਨਾ ਤਹਿਤ ਵੱਖ-ਵੱਖ ਵਾਹਣਾਂ ‘ਤੇ ਲਗਾਏ ਰਿਫਲੈਕਟਰ

ਸ੍ਰੀ ਮੁਕਤਸਰ ਸਾਹਿਬ, 9 ਫਰਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਹਰ ਖੇਤਰ ਵਿਚ ਬਹੁਤ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਲੜੀ ਨੂੰ ਅੱਗੇ ਤੋਰਦਿਆਂ ਵੱਖ-ਵੱਖ ਸੜਕੀ ਹਾਦਸਿਆਂ ਵਿਚ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਡਾ. ਓਬਰਾਏ ਵਲੋਂ ਵੱਡੀ ਪੱਧਰ ‘ਤੇ ਰਿਫਲੈਕਟਰ ਬਣਵਾਏ ਗਏ ਹਨ ਅਤੇ ਦੇਸ਼ […]

ਨਾਬਾਲਗ ਵੱਲੋਂ ਸਕੂਲ ‘ਚ 4 ਸਾਥੀ ਵਿਦਿਆਰਥੀਆਂ ਨੂੰ ਗੋਲੀਆਂ ਮਾਰ ਕੇ ਮਾਰ ਦੇਣ ਦੇ ਮਾਮਲੇ ‘ਚ ਮਾਂ ਦੋਸ਼ੀ ਕਰਾਰ

ਸੈਕਰਾਮੈਂਟੋ, 9 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਜੈਨੀਫਰ ਕਰੂੰਬਲੇ ਜੋ ਉਸ ਨਬਾਲਗ ਦੀ ਮਾਂ ਹੈ, ਜਿਸ ਨੇ 2021 ‘ਚ ਮਿਸ਼ੀਗਨ ਦੇ ਆਕਸਫੋਰਡ ਹਾਈ ਸਕੂਲ ਵਿਚ ਘਰੋਂ ਲਿਆਂਦੀ ਗੰਨ ਨਾਲ ਗੋਲੀਆਂ ਮਾਰ ਕੇ 4 ਵਿਦਿਆਰਥੀਆਂ ਦੀ ਹੱਤਿਆ ਕਰ ਦਿੱਤੀ ਸੀ, ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਪਾਇਆ ਕਿ ਸਕੂਲ ਵਿਚ ਹੋਈ ਗੋਲੀਬਾਰੀ ਲਈ […]

Los Angeles ਕਾਊਂਟੀ ਦੇ ਵਸਨੀਕਾਂ ਲਈ ਸਾਲ ਭਰ ਲਈ ਜਮਾਂ ਹੋਇਆ ਪੀਣ ਤੇ ਨਹਾਉਣ ਲਈ ਬਾਰਿਸ਼ ਦਾ ਪਾਣੀ

ਸੈਕਰਾਮੈਂਟੋ, 9 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਕੈਲੀਫੋਰਨੀਆ ਸਮੇਤ ਅਮਰੀਕਾ ਦੇ ਦੂਸਰੇ ਰਾਜਾਂ ਵਿਚ ਪਈ ਭਾਰੀ ਬਾਰਿਸ਼ ਤੇ ਆਏ ਤੂਫਾਨ ਨੇ ਜਿਥੇ ਲੋਕਾਂ ਲਈ ਮੁਸ਼ਕਿਲਾਂ ਪੈਦਾ ਕੀਤੀਆਂ ਹਨ, ਉਥੇ ਬਾਰਿਸ਼ ਰਾਹਤ ਵੀ ਲੈ ਕੇ ਆਈ ਹੈ। ਜਨਤਕ ਸੂਚਨਾ ਅਫਸਰ ਲਿਜ਼ ਵਾਜ਼ਕੂਏਜ਼ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਲਾਸ ਏਂਜਲਸ ਕਾਊਂਟੀ ਪਬਲਿਕ ਵਰਕਸ ਨੇ […]

ਭਾਰਤੀ ਵਿਅਕਤੀ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਅਮਰੀਕੀ ਨਾਗਰਿਕਤਾ ਲੈਣ ਦੇ ਮਾਮਲੇ ‘ਚ ਗੁਨਾਹ ਕਬੂਲ  

ਸੈਕਰਾਮੈਂਟੋ, 9 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਇਕ ਭਾਰਤੀ ਮੂਲ ਦੇ ਅਮਰੀਕੀ ਨੇ ਗੈਰ ਕਾਨੂੰਨੀ ਢੰਗ ਤਰੀਕੇ ਨਾਲ ਅਮਰੀਕੀ ਨਾਗਰਿਕਤਾ ਲੈਣ ਦੇ ਮਾਮਲੇ ਵਿਚ ਆਪਣਾ ਗੁਨਾਹ ਮੰਨ ਲਿਆ ਹੈ। ਯੂ.ਐੱਸ. ਅਟਾਰਨੀ ਮਿਡਲ ਡਿਸਟ੍ਰਿਕਟ ਫਲੋਰਿਡਾ ਦਫਤਰ ਅਨੁਸਾਰ ਜੈਪ੍ਰਾਕਾਸ਼ ਗੁਲਵਾੜੀ (51) ਨੂੰ ਵਧ ਤੋਂ ਵਧ 10 ਸਾਲ ਸੰਘੀ ਜੇਲ ਦੀ ਸਜ਼ਾ ਹੋ ਸਕਦੀ ਹੈ। ਅਦਾਲਤੀ ਰਿਕਾਰਡ ਅਨੁਸਾਰ […]