ਅਮਰੀਕਾ ‘ਚ ਹਿੰਦੂ ਸਟੱਡੀਜ਼ ਕੋਰਸ ‘ਚ ਵਿਦਿਆਰਥੀਆਂ ਦੀ ਗਿਣਤੀ ਵਧੀ
-ਇਸ ਸਾਲ ਰਿਕਾਰਡ 40 ਫੀਸਦੀ ਗੋਰੇ ਵਾਸ਼ਿੰਗਟਨ, 20 ਮਈ (ਪੰਜਾਬ ਮੇਲ)- ਅਮਰੀਕਾ ਵਿਚ ਭਾਰਤੀ ਸੰਸਕ੍ਰਿਤੀ ਦੀ ਭਰੋਸੇਯੋਗਤਾ ਅਤੇ ਲੋਕਪ੍ਰਿਅਤਾ ਵਧ ਰਹੀ ਹੈ। ਅਮਰੀਕਾ ਦੀ ਹਿੰਦੂ ਯੂਨੀਵਰਸਿਟੀ ਅਤੇ ਅੰਤਰਰਾਸ਼ਟਰੀ ਹਿੰਦੂ ਯੂਨੀਵਰਸਿਟੀ ਵਿਚ ਹਿੰਦੂ ਅਧਿਐਨ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਪਿਛਲੇ ਦਸ ਸਾਲਾਂ ਵਿਚ ਲਗਭਗ ਚਾਰ ਗੁਣਾ ਵਧੀ ਹੈ। 2014 ਵਿਚ ਇਨ੍ਹਾਂ ਦੋਵਾਂ ਯੂਨੀਵਰਸਿਟੀਆਂ ਵਿਚ 3699 ਵਿਦਿਆਰਥੀਆਂ […]