ਉੱਤਰ ਪੱਛਮੀ ਭਾਰਤ ‘ਚ ਅਗਲੇ 5 ਦਿਨ ਦੌਰਾਨ ਭਿਆਨਕ ਗਰਮੀ ਦੀ ਚਿਤਾਵਨੀ
ਪੰਜਾਬ ਲਈ ਰੈੱਡ ਅਲਰਟ ਜਾਰੀ ਨਵੀਂ ਦਿੱਲੀ, 18 ਮਈ (ਪੰਜਾਬ ਮੇਲ)- ਉੱਤਰ ਪੱਛਮੀ ਭਾਰਤ ਦੇ ਵੱਡੇ ਹਿੱਸੇ ‘ਚ ਅਗਲੇ 5 ਦਿਨ ਹੋਰ ਭਿਆਨਕ ਗਰਮੀ ਪਏਗੀ। ਇਸ ਦਾ ਸਭ ਤੋਂ ਵੱਧ ਅਸਰ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿਚ ਨਜ਼ਰ ਆਏਗਾ। ਭਾਰਤੀ ਮੌਸਮ ਵਿਭਾਗ ਨੇ ਅੱਜ ਤੋਂ ਅਗਲੇ ਪੰਜ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਦੇ […]