ਈ.ਡੀ. ਵੱਲੋਂ ਆਬਾਕਾਰੀ ਘਪਲੇ ਮਾਮਲੇ ‘ਚ ਕੇਜਰੀਵਾਲ ਖ਼ਿਲਾਫ਼ ਚਾਰਜਸ਼ੀਟ ਦਾਖਲ
ਆਮ ਆਦਮੀ ਪਾਰਟੀ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਨਵੀਂ ਦਿੱਲੀ, 17 ਮਈ (ਪੰਜਾਬ ਮੇਲ)- ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ। ਸੂਤਰਾਂ ਨੇ ਦੱਸਿਆ ਕਿ ਇਸਤਗਾਸਾ […]