ਸਰਕਾਰ ਵੱਲੋਂ ਸੁਕੰਨਿਆ ਸਮ੍ਰਿਧੀ ਯੋਜਨਾ ’ਤੇ ਵਿਆਜ ਦਰ ’ਚ 0.20 ਫੀਸਦੀ ਦਾ ਵਾਧਾ

ਨਵੀਂ ਦਿੱਲੀ, 29 ਦਸੰਬਰ (ਪੰਜਾਬ ਮੇਲ)- ਸਰਕਾਰ ਨੇ ਸੁਕੰਨਿਆ ਸਮ੍ਰਿਧੀ ਯੋਜਨਾ, ਤਿੰਨ ਸਾਲਾਂ ਦੀ ਫਿਕਸਡ ਡਿਪਾਜ਼ਿਟ ‘ਤੇ ਵਿਆਜ ਦਰ 0.20 ਫੀਸਦੀ ਵਧਾ ਦਿੱਤੀ ਹੈ ਪਰ ਹੋਰ ਛੋਟੀਆਂ ਬੱਚਤ ਯੋਜਨਾਵਾਂ ‘ਤੇ ਦਰਾਂ ਪਹਿਲਾਂ ਵਾਂਗ ਹੀ ਰਹਿਣਗੀਆਂ।

ਨਿੱਝਰ ਮਾਮਲੇ ਵਿੱਚ ਦੋ ਮਸ਼ਕੂਕ ਗ੍ਰਿਫ਼ਤਾਰ ਕਰਨ ਦੀ ਤਿਆਰੀ

ਓਟਵਾ, 29 ਦਸੰਬਰ (ਪੰਜਾਬ ਮੇਲ)-  ਕੈਨੇਡੀਅਨ ਪੁਲੀਸ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਲਈ ਜ਼ਿੰਮੇਵਾਰ ਦੋ ਮਸ਼ਕੂਕਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਸਕਦੀ ਹੈ। ਨਿੱਝਰ ਦਾ ਇਸ ਸਾਲ ਜੂਨ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਇਕ ਗੁਰਦੁਆਰੇ ਦੀ ਪਾਰਕਿੰਗ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਰਿਪੋਰਟ ਮੁਤਾਬਕ ਦੋਵੇਂ ਮਸ਼ਕੂਕ ਅਜੇ ਵੀ […]

Katar ‘ਚ ਭਾਰਤ ਦੇ 8 ਸਾਬਕਾ ਨੇਵੀ ਅਫਸਰਾਂ ਦੀ ਮੌਤ ਦੀ ਸਜ਼ਾ ‘ਤੇ ਲੱਗੀ ਰੋਕ

ਨਵੀਂ ਦਿੱਲੀ, 29 ਦਸੰਬਰ (ਪੰਜਾਬ ਮੇਲ)-  ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਸੀਂ ਇਸ ਕੇਸ ਵਿੱਚ ਕਤਰ ਦੀ ਅਪੀਲ ਅਦਾਲਤ ਦੇ ਅੱਜ ਦੇ ਫੈਸਲੇ ਦਾ ਨੋਟਿਸ ਲਿਆ ਹੈ, ਜਿਸ ਵਿੱਚ ਸਜ਼ਾਵਾਂ ਨੂੰ ਘੱਟ ਕੀਤਾ ਗਿਆ ਹੈ। ਕਤਰ ਤੋਂ ਭਾਰਤ ਲਈ ਇੱਕ ਚੰਗੀ ਖਬਰ ਆਈ। ਜਾਸੂਸੀ ਦੇ ਮਾਮਲਿਆਂ ਵਿੱਚ ਮੌਤ ਦੀ ਸਜ਼ਾ […]

ਪਾਇਲਟ ਦੀ ਸਿਆਣਪ ਨੇ ਟਾਲਿਆ ਹਾਦਸਾ

ਲੰਡਨ, 29 ਦਸੰਬਰ (ਪੰਜਾਬ ਮੇਲ)- : ਇੱਕ ਚੰਗੇ ਪਾਇਲਟ ਦੀ ਪਛਾਣ ਉਦੋਂ ਹੁੰਦੀ ਹੈ, ਜਦੋਂ ਸਭ ਤੋਂ ਖਰਾਬ ਹਾਲਾਤਾਂ ‘ਚ ਇੱਕ ਜਹਾਜ਼ ਨੂੰ ਰਨਵੇਅ ਤੋਂ ਉਡਾਣਾਂ ਜਾਂ ਉਤਾਰਨਾ ਹੋਵੇ। ਜਿਸ ਨੇ ਉਸ ਔਖੀ ਘੜੀ ‘ਚ ਜਹਾਜ਼ ਸੰਭਾਲ ਲਿਆ, ਉਸੀ ਨੂੰ ਇੱਕ ਮਾਹਿਰ ਪਾਇਲਟ ਮੰਨਿਆ ਜਾਂਦਾ ਹੈ।   ਅਜਿਹਾ ਹੀ ਕੁਝ ਦੇਖਣ ਨੂੰ ਮਿਲਿਆ ਬਰਤਾਨੀਆ ਤੋਂ ਜਿੱਥੇ ਗੈਰਿਟ […]

ਰਾਹੁਲ ਗਾਂਧੀ ਦੀ ਫ਼ਲਾਈਟ ਹੋਈ ਡਾਈਵਰਟ, ਸਾਹਮਣੇ ਆਈ ਵਜ੍ਹਾ

ਨਵੀਂ ਦਿੱਲੀ, 29 ਦਸੰਬਰ (ਪੰਜਾਬ ਮੇਲ)- ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਫ਼ਲਾਈਟ ਨੂੰ ਡਾਈਵਰਟ ਕਰ ਦਿੱਤਾ ਗਿਆ ਹੈ। ਉਹ ਨਾਗਪੁਰ ਤੋਂ ਦਿੱਲੀ ਆ ਰਹੇ ਸਨ। ਇਸ ਨੂੰ ਰਾਹ ਵਿਚੋਂ ਹੀ ਜੈਪੁਰ ਵੱਲ ਡਾਈਵਰਟ ਕਰ ਦਿੱਤਾ ਗਿਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਦਿੱਲੀ ਵਿਚ ਪਈ ਧੁੰਦ ਕਾਰਨ ਕੁਝ ਫਲਾਈਟਾਂ ਨੂੰ ਡਾਈਵਰਟ ਕੀਤਾ ਗਿਆ ਹੈ। ਇਸ ਵਿਚਾਲੇ ਰਾਹੁਲ […]

303 ਭਾਰਤੀਆਂ ਦੇ ਜਹਾਜ਼ ‘ਚੋਂ ਵਾਪਸ ਆਏ ਨੌਜਵਾਨ ਨੇ ਖੋਲ੍ਹੇ ਵੱਡੇ ਰਾਜ਼

ਚੰਡੀਗੜ੍ਹ, 29 ਦਸੰਬਰ (ਪੰਜਾਬ ਮੇਲ)-   ਬੀਤੇ ਦਿਨੀਂ ਦੁਬਈ ਤੋਂ ਨਿਕਾਰਾਗੁਆ ਜਾਣ ਵਾਲੇ ਜਹਾਜ਼ ਨੂੰ ਫਰਾਂਸ ਦੇ ਹਵਾਈ ਅੱਡੇ ‘ਤੇ ਰੋਕ ਲਿਆ ਗਿਆ ਸੀ, ਜਿਸ ‘ਚ ਕਰੀਬ 303 ਭਾਰਤੀ ਯਾਤਰੀ ਸਵਾਰ ਸਨ। ਇਸ ਜਹਾਜ਼ ਨੂੰ ਫਰਾਂਸ ਅਧਿਕਾਰੀਆਂ ਵੱਲੋਂ ਮਨੁੱਖੀ ਤਸਕਰੀ ਦੇ ਸ਼ੱਕ ‘ਚ ਰੋਕਿਆ ਗਿਆ ਸੀ ਤੇ ਫਿਰ 4 ਦਿਨ ਬਾਅਦ ਇਸ ਜਹਾਜ਼ ਨੂੰ ਵਾਪਸ ਭਾਰਤ […]

ਕੈਨੇਡਾ ‘ਚ ਮੰਦਰ ਦੇ ਪ੍ਰਧਾਨ ‘ਤੇ ਚੱਲੀਆਂ ਗੋਲ਼ੀਆਂ

ਕੈਨੇਡਾ, 29 ਦਸੰਬਰ (ਪੰਜਾਬ ਮੇਲ)-  ਕੈਨੇਡਾ ‘ਚ ਮੰਦਰ ਦੇ ਪ੍ਰਧਾਨ ‘ਤੇ ਚੱਲੀਆਂ ਗੋਲ਼ੀਆਂ, ਕੁਝ ਦਿਨ ਪਹਿਲਾਂ ਲਿਖੇ ਗਏ ਸੀ ਖ਼ਾਲਿਸਤਾਨ ਪੱਖੀ ਨਾਅਰ ਕੈਨੇਡਾ ਦੇ ਸਰੀ ਸ਼ਹਿਰ ਵਿਚ ਮੰਦਰ ਦੇ ਪ੍ਰਧਾਨ ‘ਤੇ ਹਮਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ, ਮੰਦਰ ਦੇ ਪ੍ਰਧਾਨ ਸਤੀਸ਼ ਕੁਮਾਰ ‘ਤੇ ਬੀਤੀ ਰਾਤ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ ਗਈਆਂ। ਉਨ੍ਹਾਂ ਦੇ ਘਰ […]

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ Arrest; ਇੱਕ ਪਿਸਤੌਲ, ਟੋਇਟਾ ਫਾਰਚੂਨਰ ਬਰਾਮਦ

– ਦੋਸ਼ੀ ਵਿਕਰਮਜੀਤ ਵਿੱਕੀ ਰਾਜਸਥਾਨ ‘ਚ ਜਾਰਡਨ ਦੇ ਸਨਸਨੀਖੇਜ ਕਤਲ ਵਿੱਚ ਸੀ ਸ਼ਾਮਲ: ਏਆਈਜੀ ਗੁਰਮੀਤ ਚੌਹਾਨ ਚੰਡੀਗੜ੍ਹ, 28 ਦਸੰਬਰ (ਪੰਜਾਬ ਮੇਲ)- ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮੋਹਾਲੀ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਸਫ਼ਲਤਾਪੂਰਵਕ ਠੱਲ੍ਹ ਪਾਈ। ਇਹ ਜਾਣਕਾਰੀ ਇੱਥੇ […]

ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਕਰਕੇ ਪੰਜਾਬ ਪਹਿਲਾਂ ਹੀ Dark Zone ‘ਚ

ਚੰਡੀਗੜ੍ਹ, 28 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਸੂਬੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ। ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਵਤ ਵੱਲੋਂ ਬੁਲਾਈ ਗਈ […]

‘ਕੇਜਰੀਵਾਲ ਤੇ ਮਾਨ ਦੀਆਂ ਫੋਟੋਆਂ ਕਾਰਨ ਕੇਂਦਰ ਨੇ ਪਰੇਡ ‘ਚੋਂ ਬਾਹਰ ਕੀਤੀ ਪੰਜਾਬ ਦੀ ਝਾਂਕੀ’

ਚੰਡੀਗੜ੍ਹ, 28 ਦਸੰਬਰ (ਪੰਜਾਬ ਮੇਲ)- ਕੇਂਦਰ ਸਰਕਾਰ ਵੱਲੋਂ 26 ਜਨਵਰੀ 2024 ਲਈ ਪਰੇਡ ਵਿਚੋਂ ਪੰਜਾਬ ਦੀ ਝਾਂਕੀ ਬਾਹਰ ਕੀਤੇ ਜਾਣ ਦਾ ਮਾਮਲੇ ‘ਤੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਝਾਂਕੀ ਨੂੰ ਪਰੇਡ ਵਿਚੋਂ ਬਾਹਰ ਕੱਢਣ ਲਈ ਜਿਥੇ ਕੇਂਦਰ ਦੀ ਮੋਦੀ ਸਰਕਾਰ ਨੂੰ ਜ਼ਿੰਮੇਵਾਰੀ ਠਹਿਰਾਇਆ ਹੈ, ਤਾਂ ਵੀਰਵਾਰ ਪੰਜਾਬ ਭਾਜਪਾ ਵੱਲੋਂ […]