N.I.A ਦੇ ਸਾਬਕਾ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਨੂੰ ਜ਼ੈੱਡ-ਪਲੱਸ ਸੁਰੱਖਿਆ
ਨਵੀਂ ਦਿੱਲੀ, 16 ਮਈ (ਪੰਜਾਬ ਮੇਲ)- ਕੇਂਦਰ ਸਰਕਾਰ ਵੱਲੋਂ ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਦੇ ਸਾਬਕਾ ਡਾਇਰੈਕਟਰ ਜਨਰਲ (ਡੀ.ਜੀ.) ਦਿਨਕਰ ਗੁਪਤਾ ਨੂੰ ਖਾਲਿਸਤਾਨ ਪੱਖੀ ਅਨਸਰਾਂ ਤੋਂ ਸੰਭਾਵੀ ਖ਼ਤਰੇ ਦੇ ਮੱਦੇਨਜ਼ਰ ਜ਼ੈੱਡ-ਪਲੱਸ ਸ਼੍ਰੇਣੀ ਦੀ ਵੀ.ਆਈ.ਪੀ. ਸੁਰੱਖਿਆ ਛੱਤਰੀ ਮੁਹੱਈਆ ਕਰਵਾਈ ਗਈ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ. ਦਿਨਕਰ ਗੁਪਤਾ ਅਪ੍ਰੈਲ ਮਹੀਨੇ […]