ਟਰੰਪ ਸਰਕਾਰ ਦੇ ਦੂਜੇ ਕਾਰਜਕਾਲ ਦਾ ਇੱਕ ਸਾਲ ਹੋਇਆ ਪੂਰਾ
-ਜੋ ਕਿਹਾ, ਉਹ ਕੀਤਾ ਵਾਸ਼ਿੰਗਟਨ ਡੀ.ਸੀ., 21 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਦੂਜੀ ਵਾਰ ਦੇ ਕਾਰਜਕਾਲ ਦਾ ਪਹਿਲਾ ਵਰ੍ਹਾ ਮੁਕੰਮਲ ਕਰ ਲਿਆ ਹੈ। ਇਸ ਦੌਰਾਨ ਉਨ੍ਹਾਂ ਨੇ ਗੈਰ ਕਾਨੂੰਨੀ ਲੋਕਾਂ ਨੂੰ ਅਮਰੀਕਾ ‘ਚੋਂ ਕੱਢ ਕੇ ਆਪੋ-ਆਪਣੇ ਦੇਸ਼ਾਂ ਨੂੰ ਭੇਜਣ ਦਾ ਬੀੜਾ ਚੁੱਕੀ ਰੱਖਿਆ। ਇਸ ਦੇ ਨਾਲ-ਨਾਲ ਉਨ੍ਹਾਂ ਨੇ ਅਮਰੀਕਾ ਦੇ […]