ਕੈਨੇਡਾ ਵੱਲੋਂ ਗਾਜ਼ਾ ਦੇ ਨਾਗਰਿਕਾਂ ਨੂੰ ਅਸਥਾਈ VISA ਦੇਣ ਦਾ ਐਲਾਨ
ਓਟਾਵਾ, 28 ਦਸੰਬਰ (ਪੰਜਾਬ ਮੇਲ)- ਕੈਨੇਡਾ ਨੇ ਗਾਜ਼ਾ ਪੱਟੀ ਦੇ ਉਨ੍ਹਾਂ ਲੋਕਾਂ ਨੂੰ ਅਸਥਾਈ ਵੀਜ਼ਾ ਦੇਣ ਦਾ ਐਲਾਨ ਕੀਤਾ ਹੈ ਜਿਨ੍ਹਾਂ ਦੇ ਰਿਸ਼ਤੇਦਾਰ ਕੈਨੇਡਾ ਵਿਚ ਰਹਿੰਦੇ ਹਨ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੁਹਿੰਮ 9 ਜਨਵਰੀ ਤੱਕ ਸ਼ੁਰੂ ਹੋ ਸਕਦੀ ਹੈ। ਹਾਲਾਂਕਿ ਸੰਘ ਸਰਕਾਰ ਨੇ ਜੰਗ […]