ਸਾਲ 2023 ‘ਚ ਲੰਡਨ ਛੱਡ ਬਾਹਰ ਵਸਣ ਵਾਲਿਆਂ ਦੀ ਅੰਦਾਜ਼ਨ ਗਿਣਤੀ 9 ਸਾਲਾਂ ਦੇ ਹੇਠਲੇ ਪੱਧਰ ‘ਤੇ

ਲੰਡਨ, 28 ਦਸੰਬਰ (ਪੰਜਾਬ ਮੇਲ)- ਅੰਕੜਿਆਂ ਅਨੁਸਾਰ ਸਾਲ 2023 ‘ਚ ਲੰਡਨ ਛੱਡ ਕੇ ਬਾਹਰ ਜਾ ਕੇ ਵਸਣ ਵਾਲਿਆਂ ਦੀ ਗਿਣਤੀ ਪਿਛਲੇ 9 ਸਾਲਾਂ ਤੋਂ ਘੱਟ ਰਹੀ ਹੈ। ਹੈਂਪਟਨਜ਼ ਏਜੰਸੀ ਦੀ ਰਿਪੋਰਟ ਅਨੁਸਾਰ ਲੰਡਨ ਵਾਸੀਆਂ ਨੇ ਇਸ ਸਾਲ ਰਾਜਧਾਨੀ ਤੋਂ ਬਾਹਰ ਘਰਾਂ ‘ਤੇ ਸਮੂਹਿਕ ਤੌਰ ‘ਤੇ 28.7 ਬਿਲੀਅਨ ਪੌਂਡ ਖਰਚ ਕੀਤੇ ਹਨ, ਜੋ ਕਿ 2022 ਦੇ […]

ਸਿੱਖਾਂ ਦੇ ਕਾਤਲਾਂ ਨੂੰ ਕੌਮਾਂਤਰੀ ਕਾਨੂੰਨਾਂ ਅਨੁਸਾਰ ਸਜ਼ਾ ਮਿਲੇ : ਮਾਨ

ਫ਼ਤਿਹਗੜ੍ਹ ਸਾਹਿਬ, 28 ਦਸੰਬਰ (ਪੰਜਾਬ ਮੇਲ)- ਸ਼ਹੀਦੀ ਸਭਾ ਦੇ ਦੂਜੇ ਦਿਨ ਕੀਤੀ ਸਿਆਸੀ ਕਾਨਫਰੰਸ ਦੌਰਾਨ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੇ ਜ਼ਾਲਮ ਹੁਕਮਰਾਨ ਦੇ ਜਬਰ ਅੱਗੇ ਸੀਸ ਨਾ ਝੁਕਾਉਂਦਿਆਂ ਸ਼ਹਾਦਤਾਂ ਦੇ ਕੇ ਖਾਲਸਾ ਪੰਥ ਦੇ ਇਸ ਮਨੁੱਖਤਾ ਪੱਖੀ ਬੂਟੇ ਨੂੰ […]

ਪੰਜਾਬ ਦੇ ਸੰਸਦ ਮੈਂਬਰਾਂ ਦੀ 4 ਸਾਲਾਂ ‘ਚ ਰਹੀ ਸਿਰਫ 17 ਫੀਸਦੀ ਹਾਜ਼ਰੀ

– 2019 ਤੋਂ ਹੁਣ ਤੱਕ ਸਿਰਫ ਚਾਰ ਸਵਾਲ ਪੁੱਛੇ ਚੰਡੀਗੜ੍ਹ, 28 ਦਸੰਬਰ (ਪੰਜਾਬ ਮੇਲ)-ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਲੋਕ ਸਭਾ ਵਿਚ ਅੱਜ ਤੱਕ ਆਪਣੇ ਹਲਕੇ ਦੀਆਂ ਮੰਗਾਂ ਤੇ ਮਸਲਿਆਂ ਬਾਰੇ ਕਦੇ ਮੂੰਹ ਤੱਕ ਨਹੀਂ ਖੋਲ੍ਹਿਆ ਹੈ। ਉਨ੍ਹਾਂ ਕਦੇ ਵੀ ਕਿਸੇ ਬਹਿਸ ਵਿਚ ਹਿੱਸਾ ਨਹੀਂ ਲਿਆ। ਇਥੋਂ ਤੱਕ ਕੇ ਉਨ੍ਹਾਂ ਨੇ ਸੈਸ਼ਨ […]

SIT ਸਾਹਮਣੇ ਪੇਸ਼ ਨਹੀਂ ਹੋਏ ਮਜੀਠੀਆ; ਮੰਗਿਆ ਚਾਰ ਹਫ਼ਤਿਆਂ ਦਾ ਸਮਾਂ

ਪਟਿਆਲਾ, 28 ਦਸੰਬਰ (ਪੰਜਾਬ ਮੇਲ)-ਏ. ਡੀ. ਜੀ. ਪੀ. ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਦੋ ਸਾਲ ਪਹਿਲਾਂ ਦਰਜ ਹੋਏ ਨਸ਼ਾ ਤਸਕਰੀ ਦੇ ਇਕ ਕੇਸ ਸਬੰਧੀ ਸੰਮਨ ਭੇਜ ਕੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਬੁੱਧਵਾਰ ਮੁੜ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਮਜੀਠੀਆ ਸਿਟ ਸਾਹਮਣੇ ਪੇਸ਼ ਨਹੀਂ […]

ਰੂਸ ਨੇ ਸਲਾਮਤੀ ਕੌਂਸਲ ਦੀ ਪੱਕੀ ਮੈਂਬਰੀ ਲਈ ਭਾਰਤ ਦੀ ਕੀਤੀ ਹਮਾਇਤ

-ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਆਪਣੇ ਰੂਸੀ ਹਮਰੁਤਬਾ ਸਰਗੇਈ ਲਾਵਰੋਵ ਨਾਲ ਕੀਤੀ ਮੁਲਾਕਾਤ ਮਾਸਕੋ, 28 ਦਸੰਬਰ (ਪੰਜਾਬ ਮੇਲ)- ਰੂਸ ਨੇ ਕਿਹਾ ਕਿ ਉਹ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ‘ਚ ਪੱਕੀ ਮੈਂਬਰੀ ਲਈ ਭਾਰਤ ਦੀਆਂ ਉਮੀਦਾਂ ਦੀ ਹਮਾਇਤ ਕਰਦਾ ਹੈ। ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਕਿ ਭਾਰਤ ਦੀ ‘ਮੇਕ ਇਨ ਇੰਡੀਆ’ ਪਹਿਲ ਤਹਿਤ ਮਾਸਕੋ ਆਧੁਨਿਕ […]

ਉੱਤਰ ਪੱਛਮੀ ਭਾਰਤ ’ਚ ਸੰਘਣੀ ਧੁੰਦ ਕਾਰਨ ਸੜਕ, ਰੇਲ ਤੇ ਹਵਾਈ ਆਵਾਜਾਈ ਪ੍ਰਭਾਵਿਤ

ਨਵੀਂ ਦਿੱਲੀ, 28 ਦਸੰਬਰ (ਪੰਜਾਬ ਮੇਲ)- ਦਿੱਲੀ ਵਿਚ ਸੰੰਘਣੀ ਧੁੰਦ ਕਾਰਨ ਜਿਥੇ ਸੜਕੀ ਆਵਾਜਾਈ ’ਤੇ ਮਾੜਾ ਅਸਰ ਪਿਆ ਉਥੇ ਰੇਲ ਤੇ ਹਵਾਈ ਆਵਾਜਾਈ ਵੀ ਪ੍ਰਭਾਵਿਤ ਹੋਈ। ਦਿੱਲੀ ਆਉਣ ਵਾਲੀਆਂ 22 ਰੇਲ ਗੱਡੀਆਂ ਤੈਅ ਸਮੇਂ ਤੋਂ ਪਛੜ ਕੇ ਚੱਲ ਰਹੀਆਂ ਹਨ। ਦਿੱਲੀ ਹਵਾਈ ਅੱਡੇ ‘ਤੇ 134 ਘਰੇਲੂ ਤੇ ਕੌਮਾਂਤਰੀ ਉਡਾਣਾਂ ਧੁੰਦ ਕਾਰਨ ਦੇਰੀ ਨਾਲ ਆਈਆਂ ਤੇ […]

Punjab Pulice ਵੱਲੋਂ 2023 ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 1161 ਕਿਲੋ ਹੈਰੋਇਨ ਬਰਾਮਦ; 127 ਕਰੋੜ ਰੁਪਏ ਦੀਆਂ 294 ਜਾਇਦਾਦਾਂ ਵੀ ਕੀਤੀਆਂ ਜ਼ਬਤ 

– 2424 ਵੱਡੀਆਂ ਮੱਛੀਆਂ ਸਮੇਤ 14951 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ;  ਇਸ ਸਾਲ 795 ਕਿਲੋ ਅਫੀਮ, 13.67 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ – ਇਸ ਸਾਲ ਏਜੀਟੀਐਫ ਨੇ ਫੀਲਡ ਯੂਨਿਟਾਂ ਨਾਲ ਮਿਲ ਕੇ 482 ਗੈਂਗਸਟਰਾਂ/ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ ਅਤੇ ਨੌਂ ਨੂੰ ਮਾਰ ਮੁਕਾਇਆ; 519 ਹਥਿਆਰ ਕੀਤੇ ਬਰਾਮਦ – ਪੰਜਾਬ ਪੁਲਿਸ ਦੀ ਅੰਦਰੂਨੀ ਸੁਰੱਖਿਆ ਇਕਾਈ […]

Canada : ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ਦੀ ਜਲਦੀ ਹੀ ਗ੍ਰਿਫ਼ਤਾਰੀ ਹੋ ਸਕਦੀ ਹੈ ਗ੍ਰਿਫ਼ਤਾਰੀ!

ਕੈਨੇਡਾ, 28 ਦਸੰਬਰ (ਪੰਜਾਬ ਮੇਲ)-  ਕੈਨੇਡਾ ‘ਚ ਖ਼ਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ਦੀ ਜਲਦੀ ਹੀ ਗ੍ਰਿਫ਼ਤਾਰੀ ਹੋ ਸਕਦੀ ਹੈ। ਹਰਦੀਪ ਸਿੰਘ ਨਿੱਝਰ ਦਾ ਬੀਤੀ 18 ਜੂਨ ਨੂੰ ਸਰੀ ‘ਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸੂਤਰਾਂ […]

Sharjah ਵਿਖੇ ਫਾਂਸੀ ਦੀ ਸਜ਼ਾ ਯਾਫ਼ਤਾ ਚਾਰ ਨੌਜਵਾਨਾਂ ਲਈ ਮਸੀਹਾ ਬਣੇ ਡਾ: ਉਬਰਾਏ

-ਇੱਕ ਭਾਰਤੀ ਤੇ ਤਿੰਨ ਪਾਕਿਸਤਾਨੀ ਨੌਜਵਾਨਾਂ ਦੀ ਰਿਹਾਈ ਦੀ ਉਮੀਦ ਹੋਈ ਪੱਕੀ -ਪਰਿਵਾਰਾਂ ਨੇ ਡਾ: ਓਬਰਾਏ ਨੂੰ ਉਨ੍ਹਾਂ ਵਾਸਤੇ ਫ਼ਰਿਸ਼ਤਾ ਤੇ ਜੀਵਨ ਦਾਤਾ ਦੱਸਿਆ ਅੰਮ੍ਰਿਤਸਰ, 27 ਦਸੰਬਰ (ਪੰਜਾਬ ਮੇਲ)- ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉੱਤੇ ਉੱਠਦਿਆਂ ਦੇਸ਼-ਵਿਦੇਸ਼ ਵਿਚ ਲੋੜਵੰਦਾਂ ਲਈ ਮਸੀਹਾ ਬਣ ਪਹੁੰਚ ਕੇ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ ਰਹੇ ਉੱਘੇ ਕਾਰੋਬਾਰੀ ਡਾ: ਐੱਸ.ਪੀ. ਸਿੰਘ ਉਬਰਾਏ […]

ਏ.ਜੀ.ਪੀ.ਸੀ. ਵੱਲੋਂ ਕੈਲੀਫੋਰਨੀਆ ਦੇ ਮੰਦਰ ‘ਤੇ ਕੀਤੀ ਗਰੈਫਿਟੀ ਬਾਰੇ ਚਿੰਤਾ ਜ਼ਾਹਿਰ

-ਐੱਫ.ਬੀ.ਆਈ. ਤੇ ਪੁਲਿਸ ਨੂੰ ਜਾਂਚ ਕਰਦਿਆਂ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਿਹਾ ਮਿਲਪੀਟਸ, 27 ਦਸੰਬਰ (ਪੰਜਾਬ ਮੇਲ)- ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੇਵਾਰਕ/ਕੈਲੀਫੋਰਨੀਆ ਵਿਚਲੇ ਇੱਕ ਮੰਦਰ ‘ਤੇ ਕੀਤੀ ਗਰੈਫਿਟੀ ਬਾਰੇ ਫਿਕਰ ਜਤਾਉਂਦਿਆਂ ਇਸਨੂੰ ਕੈਨੇਡਾ-ਆਸਟਰੇਲੀਆ ਦੀ ਤਰਜ਼ ‘ਤੇ ਇੱਕੋ ਤਰੀਕੇ ਨਾਲ ਅਮਰੀਕਾ ਵਿਚ ਵਾਪਰਨ ਨੂੰ ਕੌਮਾਂਤਰੀ ਤੋੜ-ਭੰਨ ਦੀ ਸ਼ਰਾਰਤ ਕਹਿੰਦਿਆਂ ਐੱਫ.ਬੀ.ਆਈ. ਤੇ ਪੁਲਿਸ ਨੂੰ ਜਾਂਚ […]