ਏ.ਜੀ.ਟੀ.ਐੱਫ. ਵੱਲੋਂ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼
-ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ – ਤਿੰਨ ਪਿਸਤੌਲਾਂ ਸਮੇਤ 13 ਜਿੰਦਾ ਕਾਰਤੂਸ ਬਰਾਮਦ; ਮਹਿੰਦਰਾ ਸਕਾਰਪੀਓ ਕਾਰ ਜ਼ਬਤ – ਮਾਡਿਊਲ ਮੈਂਬਰ ਪੰਜਾਬ ਵਿਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ ਚੰਡੀਗੜ੍ਹ, 15 ਮਈ (ਪੰਜਾਬ ਮੇਲ)- ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਵੱਡੀ ਸਫਲਤਾ ਹਾਸਲ ਕਰਦਿਆਂ […]