ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਦਿੱਤੀ ਸਹਾਇਤਾ ਰਾਸ਼ੀ
ਸ੍ਰੀ ਮੁਕਤਸਰ ਸਾਹਿਬ, 27 ਦਸੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਉਬਰਾਏ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਪਣਾਉਂਦਿਆਂ ਬਿਨਾਂ ਕਿਸੇ ਭੇਦ-ਭਾਵ ਦੇ ਮਨੁੱਖਤਾ ਦੀ ਭਲਾਈ ਜਾਰੀ ਹੈ। ਕਿਸੇ ਵੀ ਗਰੀਬ ਆਦਮੀ ਨੂੰ ਕੋਈ ਵੀ ਮੁਸ਼ਕਲ ਆਉਂਦੀ ਹੈ, ਤਾਂ ਡਾ. ਉਬਰਾਏ ਉੱਥੇ ਮਸੀਹਾ ਬਣ ਕੇ ਪਹੁੰਚਦੇ ਹਨ। ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ […]