ਸਲਮਾਨ ਖਾਨ ਦੇ ਘਰ ਗੋਲੀਬਾਰੀ ਦਾ ਮਾਮਲਾ; ਮੁੰਬਈ ਪੁਲਿਸ ਵੱਲੋਂ ਬਿਸ਼ਨੋਈ ਗੈਂਗ ਦਾ ਇਕ ਹੋਰ ਮੈਂਬਰ Arrest
ਮੁੰਬਈ, 14 ਮਈ (ਪੰਜਾਬ ਮੇਲ)- ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਪਿਛਲੇ ਮਹੀਨੇ ਹੋਈ ਗੋਲੀਬਾਰੀ ਦੇ ਸਿਲਸਿਲੇ ਵਿਚ ਮੁੰਬਈ ਪੁਲਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਹੋਰ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਅਧਿਕਾਰੀਆਂ ਨੇ ਮੰਗਲਵਾਰ ਨੂੰ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ 34 ਸਾਲਾ ਹਰਪਾਲ ਸਿੰਘ ਦੇ ਰੂਪ […]