ਪੰਜਾਬ ਸਰਕਾਰ ਨੇ ਸਿਹਤ ਸਕੱਤਰ ਤੋਂ ਮੂਸੇਵਾਲਾ ਦੇ ਨਵਜੰਮੇ ਭਰਾ ਬਾਰੇ ਮਾਪਿਆਂ ਕੋਲੋਂ ਦਸਤਾਵੇਜ਼ ਮੰਗਣ ’ਤੇ ਮੰਗਿਆਜਵਾਬ
ਮਾਨਸਾ, 21 ਮਾਰਚ (ਪੰਜਾਬ ਮੇਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਦੇ ਨਵਜੰਮੇ ਭਰਾ ਬਾਰੇ ਉਸ ਦੇ ਮਾਪਿਆਂ ਪਾਸੋਂ ਦਸਤਾਵੇਜ਼ ਮੰਗਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਸਿਹਤ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਤੁਸੀਂ ਮੁੱਖ ਮੰਤਰੀ ਜਾਂ ਸਬੰਧਤ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਏ […]