ਕੇਜਰੀਵਾਲ ਵੱਲੋਂ ਅਗਨੀਵੀਰ ਸਕੀਮ ਰੱਦ ਕਰਨ, ਜਿਣਸ ਦੀ ਐੱਮਐੱਸਪੀ ’ਤੇ ਖਰੀਦ ਤੇ ਚੀਨ ਦੇ ਕਬਜ਼ੇ ਵਾਲੀ ਭਾਰਤੀ ਸਰਜ਼ਮੀਨ ‘ਮੁਕਤ’ ਕਰਵਾਉਣ ਦੀ ਗਾਰੰਟੀ
ਨਵੀਂ ਦਿੱਲੀ, 12 ਮਈ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕ ਸਭਾ ਚੋਣਾਂ ਲਈ ‘ਕੇਜਰੀਵਾਲ ਦੀ ਗਾਰੰਟੀ’ ਦਾ ਐਲਾਨ ਕਰਦਿਆਂ 10 ਕੰਮ ਗਿਣਾਏ ਹਨ, ਜਿਨ੍ਹਾਂ ਨੂੰ ਜੰਗੀ ਪੱਧਰ ’ਤੇ ਪੂਰਾ ਕੀਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਜੇਕਰ ਇੰਡੀਆ ਗੱਠਜੋੜ ਕੇਂਦਰ ਵਿਚ ਸਰਕਾਰ ਬਣਾਉਂਦਾ ਹੈ ਤਾਂ ਇਹ ਗਾਰੰਟੀਆਂ ਪੂਰੀਆਂ ਕੀਤੀਆਂ […]